ਹਿਮਾਚਲ . ਸਰਕਾਰ ਨੇ ਹਿਮਾਚਲ ਦੀਆਂ ਸੀਮਾਵਾਂ ਖੋਲ੍ਹਣ ਦਾ ਫੈਸਲਾ ਲੈ ਲਿਆ ਹੈ। ਹੁਣ ਬਾਹਰ ਤੋਂ ਆਉਣ ਵਾਲੇ ਲੋਕ ਬਿਨਾਂ ਕਿਸੇ ਰੋਕ ਟੋਕ ਤੋਂ ਐਂਟਰੀ ਕਰ ਸਕਦੇ ਹਨ। ਹੁਣ ਕਿਸੇ ਵੀ ਵਿਅਕਤੀ ਨੂੰ ਨਾ ਕੋਰੋਨਾ ਟੈਸਟ ਕਰਵਾਉਣਾ ਹੋਵੇਗਾ ਤੇ ਨਾ ਹੀ ਕਿਸੇ ਵੀ ਪਾਸ ਦੀ ਜ਼ਰੂਰਤ ਹੈ। ਹਿਮਾਚਲ ਸਰਕਾਰ ਨੇ ਯਾਤਰੀਆ ਲਈ ਫੈਸਲਾ ਕੀਤਾ ਹੈ ਕਿ ਹੋਟਲ ਦੀ ਬੁਕਿੰਗ ਵੀ ਹੁਣ ਯਾਤਰੀ ਹਿਮਾਚਲ ਆ ਕੇ ਕਰਵਾ ਸਕਦੇ ਹਨ ਤੇ ਬਿਨਾਂ ਕਵਾਰੰਟੀਨ ਦੇ ਉਹਨਾਂ ਨੇ ਘੁੰਮਣ ਫਿਰਨ ਦੀ ਇਜਾਜ਼ਤ ਦਿੱਤੀ ਜਾਵੇਗੀ। ਸਰਕਾਰ ਵਲੋਂ ਬੈਰੀਅਰ ਤੇ ਜਾਂਚ ਟੀਮ ਨੂੰ ਵੀ ਹਟਾ ਦਿੱਤਾ ਗਿਆ ਹੈ। ਇਹ ਫੈਸਲਾ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਆਪਣੀ ਮੀਟਿੰਗ ਵਿਚ ਮੰਗਲਵਾਰ ਨੂੰ ਲਿਆ ਹੈ।
ਹਿਮਾਚਲ ਸਰਕਾਰ ਨੇ ਸਾਰੀਆਂ ਪਾਬੰਦੀਆਂ ਹਟਾਈਆਂ, ਹੁਣ ਨਹੀਂ ਹੋਵੇਗਾ ਐਂਟਰੀ ਲਈ ਕੋਰੋਨਾ ਟੈਸਟ
- ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੀਸ ਨਿਵਾਇਆ ਕਿਉਂਕਿ ਇਹ ਹਰ ਪੰਜਾਬੀ ਅਤੇ ਸਿੱਖ ਲਈ ਸਰਵਉੱਚ ਹੈ, ਪਰ ਕੁਝ ਲੋਕ ਆਪਣੇ ਨਿੱਜੀ ਹਿੱਤਾਂ ਲਈ ਇਸ ਦੀ ਦੁਰਵਰਤੋਂ ਕਰ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਪੱਸ਼ਟ ਕੀਤਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ…
- ਵਿਧਾਇਕ ਕੁਲਦੀਪ ਧਾਲੀਵਾਲ ਨੇ ਭਗਵੰਤ ਮਾਨ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਰੱਖਿਆ ਜਨਤਾ ਦੇ ਸਾਹਮਣੇ, ਕਿਹਾ- ਪੰਜਾਬ ਹੁਣ ਵਿਕਾਸ ਦੇ ਨਵੇਂ ਰਾਹ ‘ਤੇ ਅੱਗੇ ਵਧ ਰਿਹਾ ਹੈ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ…
- ਅਕਾਲੀ ਦਲ ਦੀ ਫਰਜ਼ੀ ਵੀਡੀਓ ਮੁਹਿੰਮ ਨੇ ਉਸ ਦੀ ਬੌਖਲਾਹਟ ਨੂੰ ਕੀਤਾ ਉਜਾਗਰ, ਉਨ੍ਹਾਂ ਕੋਲ ਪੰਜਾਬ ਦੇ ਮੁੱਖ ਮੰਤਰੀ ਨੂੰ ਨਿਸ਼ਾਨਾ ਬਣਾਉਣ ਤੋਂ ਇਲਾਵਾ ਕੋਈ ਮੁੱਦਾ ਨਹੀਂ ਬਚਿਆ: ਬਲਤੇਜ ਪੰਨੂ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਸੂਬਾ ਜਨਰਲ ਸਕੱਤਰ ਬਲਤੇਜ ਪੰਨੂ ਨੇ…
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ
ਜ਼ਮੀਨੀ ਪੱਧਰ 'ਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਅਤੇ ਪਿੰਡਾਂ ਦੀ ਲੀਡਰਸ਼ਿਪ ਨੂੰ ਸ਼ਕਤੀਸ਼ਾਲੀ ਬਣਾਉਣ ਲਈ…
- ਮੈਨੂੰ ਬਦਨਾਮ ਕਰਨ ਲਈ ਬਣਾਈ ਗਈ ਫ਼ਰਜ਼ੀ ਵੀਡੀਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਸਾਡੀ ਸਰਕਾਰ ਵੱਲੋਂ…
- ਪੰਜਾਬ ਦੇ ਪਿੰਡ ਦੇਸ਼ ਵਿੱਚ ਸਭ ਤੋਂ ਵੱਧ ਵਿਕਸਤ ਹੋਣਗੇ; ਸਰਪੰਚਾਂ ਨੂੰ ਅੱਗੇ ਹੋ ਕੇ ਬਦਲਾਅ ਦੀ ਅਗਵਾਈ ਕਰਨੀ ਚਾਹੀਦੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ ਪੇਂਡੂ ਪੰਜਾਬ ਦੇ ਬਦਲਾਅ…
- ਭਾਜਪਾ ਆਗੂ ਦੇ ਬੇਟੇ ਦੀ ਭਾਰੀ ਮਾਤਰਾ ਵਿੱਚ ਹਥਿਆਰਾਂ ਨਾਲ ਗ੍ਰਿਫ਼ਤਾਰੀ ਭਗਵਾ ਪਾਰਟੀ ਦਾ ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦਾ ਜਿਊਂਦਾ-ਜਾਗਦਾ ਸਬੂਤ: ਕੁਲਦੀਪ ਧਾਲੀਵਾਲ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ ਨੇ ਭਾਰਤੀ ਜਨਤਾ…
- ਨਾਰਕੋਟਿਕਸ ਐਨੋਨੀਮਸ ਮੀਟਿੰਗਾਂ ਭਗਵੰਤ ਮਾਨ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਦਾ ਮੁੱਖ ਥੰਮ੍ਹ ਬਣੀਆਂ, ਰਿਕਵਰੀ ਕਰ ਰਹੇ ਨਸ਼ਾ ਛੱਡਣ ਵਾਲਿਆਂ ਨੂੰ ਨਸ਼ਾ-ਮੁਕਤ ਰੱਖਣ ਵਿੱਚ ਮਿਲ ਰਹੀ ਮਦ
ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਦੇ ਪੋਸਟ-ਟ੍ਰੀਟਮੈਂਟ ਰਿਹੈਬਿਲੀਟੇਸ਼ਨ ਪੱਖ ਨੂੰ ਹੋਰ ਮਜ਼ਬੂਤ ਕਰਨ ਲਈ,…
- ਨਿਤਿਨ ਨਬੀਨ ਦੇ ਪੰਜਾਬ ਦੌਰੇ ਦੌਰਾਨ ਭਾਜਪਾ ਦੀ ਦਲਿਤ-ਵਿਰੋਧੀ ਮਾਨਸਿਕਤਾ ਹੋਈ ਬੇਨਕਾਬ, ਪਾਰਟੀ ਪ੍ਰੋਗਰਾਮ ਵਿੱਚ ਐਸਸੀ ਆਗੂਆਂ ਦਾ ਕੀਤਾ ਅਪਮਾਨ: ਹਰਪਾਲ ਸਿੰਘ ਚੀਮਾ
ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ…
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ.ਐਸ.ਪੀ.ਸੀ.ਐਲ. ਵਿੱਚ ਨਿਯੁਕਤ ਹੋਏ 665 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰੀ ਨੌਕਰੀਆਂ ਲਈ…