<p><strong>ਚੰਡੀਗੜ੍ਹ&comma; 9 ਦਸੰਬਰ &vert;<&sol;strong> ਪੰਜਾਬ ਦੀ ਮਾਨ ਸਰਕਾਰ ਐਤਵਾਰ ਨੂੰ ਸੂਬੇ ਦੇ ਲੋਕਾਂ ਨੂੰ ਵੱਡਾ ਤੋਹਫ਼ਾ ਦੇਣ ਜਾ ਰਹੀ ਹੈ। ਐਤਵਾਰ ਨੂੰ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਲੁਧਿਆਣਾ ਆ ਰਹੇ ਹਨ&comma; ਜੋ ਕਿ ਮੁੱਖ ਮੰਤਰੀ ਭਗਵੰਤ ਮਾਨ ਨਾਲ ਮਿਲ ਕੇ &&num;8216&semi;ਮਾਨ ਸਰਕਾਰ ਤੁਹਾਡੇ ਦੁਆਰ&&num;8217&semi; ਸਕੀਮ ਦੀ ਸੂਬੇ &&num;8216&semi;ਚ ਸ਼ੁਰੂਆਤ ਕਰਨਗੇ। ਇਸ ਸਕੀਮ ਤਹਿਤ ਲੋਕਾਂ ਨੂੰ 43 ਤਰ੍ਹਾਂ ਦੀਆਂ ਸੇਵਾਵਾਂ ਘਰ ਬੈਠਿਆਂ ਹੀ ਪ੍ਰਾਪਤ ਹੋ ਸਕਣਗੀਆਂ।<&sol;p>&NewLine;<p><img class&equals;"alignnone wp-image-76542" src&equals;"https&colon;&sol;&sol;punjabibulletin&period;in&sol;wp-content&sol;uploads&sol;2023&sol;12&sol;ew6w5e654-300x69&period;jpg" alt&equals;"" width&equals;"452" height&equals;"104" &sol;><&sol;p>&NewLine;<p>ਇਸ ਬਾਰੇ ਪਾਰਟੀ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਵੱਲੋਂ ਟਵੀਟ ਕਰਕੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਇਸ ਸਕੀਮ ਦਾ ਮਕਸਦ ਲੋਕਾਂ ਦੀ ਸਰਕਾਰੀ ਦਫ਼ਤਰਾਂ &&num;8216&semi;ਚ ਹੋਣ ਵਾਲੀ ਖੱਜਲ-ਖੁਆਰੀ ਨੂੰ ਖ਼ਤਮ ਕਰਨਾ ਹੈ। ਮਾਲਵਿੰਦਰ ਕੰਗ ਨੇ ਕਿਹਾ ਕਿ ਅੱਜ ਤੱਕ ਸਿਆਸੀ ਪਾਰਟੀਆਂ ਸਿਰਫ ਵੋਟਾਂ ਵਾਸਤੇ ਹੀ ਲੋਕਾਂ ਦੇ ਘਰ-ਘਰ ਆਉਂਦੀਆਂ ਰਹੀਆਂ ਹਨ ਅਤੇ ਫਿਰ 5 ਸਾਲ ਗਾਇਬ ਹੋ ਜਾਂਦੀਆਂ ਹਨ।<img src&equals;"https&colon;&sol;&sol;www&period;babushahi&period;com&sol;upload&sol;image&sol;Malwinder-Kang-edit-1651928988105&period;jpg" alt&equals;"Babushahi&period;com" &sol;><&sol;p>&NewLine;<p>CM ਮਾਨ ਜੀ ਦੀ ਸਰਕਾਰ ਵੋਟਾਂ ਤੋਂ ਬਾਅਦ ਵੱਖ-ਵੱਖ ਸਕੀਮਾਂ ਲੈ ਕੇ ਲੋਕਾਂ ਦੇ ਦੁਆਰ ਤੱਕ ਜਾ ਰਹੀ ਹੈ। ਮਾਨ ਸਰਕਾਰ ਆਮ ਲੋਕਾਂ ਦੀਆਂ ਲੋੜਾਂ ਨਾਲ ਸਬੰਧਤ ਸੇਵਾਵਾਂ ਨੂੰ ਲੈ ਕੇ ਘਰ-ਘਰ ਜਾਵੇਗੀ ਅਤੇ ਉਨ੍ਹਾਂ ਨੂੰ ਪੂਰਾ ਕਰੇਗੀ। ਲੋਕਾਂ ਨੂੰ ਕਿਸੇ ਤਰ੍ਹਾਂ ਦੀ ਵੀ ਖੱਜਲ-ਖੁਆਰੀ ਨਹੀਂ ਹੋਣ ਦਿੱਤੀ ਜਾਵੇਗੀ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;