&NewLine;<p class&equals;"wp-block-paragraph"><strong>ਬਰੈਂਪਟਨ &vert;<&sol;strong> ਪੰਜਾਬੀ ਗਾਇਕ ਦੀਪ ਢਿੱਲੋਂ ਅਤੇ ਜੈਸਮੀਨ ਜੱਸੀ ਨਾਲ ਬਰੈਂਪਟਨ ਵਿਚ ਇਕ ਵੱਡੀ ਘਟਨਾ ਦੀ ਖ਼ਬਰ ਸਾਹਮਣੇ ਆਈ ਹੈ। ਇੰਸਟਾਗ੍ਰਾਮ &OpenCurlyQuote;ਤੇ ਵੀਡੀਓ ਸ਼ੇਅਰ ਕਰਦੇ ਹੋਏ ਗਾਇਕ ਦੀਪ ਢਿੱਲੋਂ ਨੇ ਲਿਖਿਆ&comma; &OpenCurlyDoubleQuote;ਆਪਣੀ ਗੱਡੀ ਤੋੜ ਗਏ… ਘਟਨਾ ਉਦੋਂ ਵਾਪਰੀ ਜਦੋਂ ਦੀਪ ਢਿੱਲੋਂ ਬਰੈਂਪਟਨ &OpenCurlyQuote;ਚ ਗੱਡੀ ਰੋਕ ਕੇ ਗੁਰਦੁਆਰਾ ਸਾਹਿਬ ਮੱਥਾ ਟੇਕਣ ਗਏ ਸਨ।”<&sol;p>&NewLine;&NewLine;&NewLine;&NewLine;<p class&equals;"wp-block-paragraph">ਦੱਸਿਆ ਜਾ ਰਿਹਾ ਹੈ ਕਿ ਜੈਸਮੀਨ ਅਤੇ ਦੀਪ ਨਾਲ ਚੋਰੀ ਦੀ ਵਾਰਦਾਤ ਵਾਪਰੀ ਹੈ। ਕੁਝ ਘੰਟੇ ਪਹਿਲਾਂ ਦੋਵਾਂ ਨੇ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ &OpenCurlyQuote;ਤੇ ਇਕ ਵੀਡੀਓ ਸ਼ੇਅਰ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ। ਵੀਡੀਓ &OpenCurlyQuote;ਚ ਜੈਸਮੀਨ ਅਤੇ ਦੀਪ ਦੱਸ ਰਹੇ ਹਨ ਕਿ ਚੋਰਾਂ ਨੇ ਸਾਡੀ ਕਾਰ &OpenCurlyQuote;ਚ ਕੁਝ ਸਾਮਾਨ ਚੋਰੀ ਕਰ ਲਿਆ। ਇਸ ਦੇ ਨਾਲ ਹੀ ਇਹ ਪੋਸਟ ਸਾਹਮਣੇ ਆਉਂਦੇ ਹੀ ਉਨ੍ਹਾਂ ਦੇ ਪ੍ਰਸ਼ੰਸਕਾਂ ਨੇ ਕੁਮੈਂਟਸ ਦੀ ਵਰਖਾ ਸ਼ੁਰੂ ਕਰ ਦਿੱਤੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">&lpar;<strong>Note<&sol;strong> &colon; ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ &OpenCurlyQuote;ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ &OpenCurlyQuote;ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ  &OpenCurlyQuote;ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ &OpenCurlyQuote;ਤੇ<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;