&NewLine;<p class&equals;"wp-block-paragraph"><strong>ਤਰਨਤਾਰਨ &vert; <&sol;strong>ਪਿੰਡ ਕੱਕਾ ਕੰਡਿਆਲਾ ਨੇੜੇ ਰਾਤ ਸਮੇਂ ਪੁਲਿਸ ਨੇ ਬਾਈਕ ਸਵਾਰ ਨੂੰ 2 ਹੈਂਡ ਗ੍ਰਨੇਡ ਸਮੇਤ ਕਾਬੂ ਕੀਤਾ। ਜਾਣਕਾਰੀ ਮੁਤਾਬਕ ਜਨਮ ਅਸ਼ਟਮੀ ਮੌਕੇ ਇਹ ਆਰੋਪੀ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫ਼ਿਰਾਕ &&num;8216&semi;ਚ ਸੀ। ਆਰੋਪੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਪੁਲਿਸ ਵੱਲੋਂ ਜ਼ਿਲ੍ਹੇ ਭਰ &&num;8216&semi;ਚ ਚੌਕਸੀ ਵਧਾਈ ਗਈ ਸੀ। ਐੱਸਐੱਚਓ ਸਿਟੀ ਇੰਸਪੈਕਟਰ ਜਸਵੰਤ ਸਿੰਘ ਭੱਟੀ ਪਿੰਡ ਕੱਕਾ ਕੰਡਿਆਲਾ ਨੇੜੇ ਗਸ਼ਤ ਕਰ ਰਹੇ ਸਨ ਕਿ ਸਪਲੈਂਡਰ ਮੋਟਰਸਾਈਕਲ ਨੰ&period; ਪੀਬੀ 46ਏਐੱਫ 6592 &&num;8216&semi;ਤੇ ਸ਼ੱਕੀ ਹਾਲਤ &&num;8216&semi;ਚ ਘੁੰਮ ਰਹੇ ਆਰੋਪੀ ਨੂੰ ਕਾਬੂ ਕਰ ਕੇ ਤਲਾਸ਼ੀ ਲਈ ਗਈ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਇਸ ਦੌਰਾਨ ਉਸ ਦੇ ਕਬਜ਼ੇ &&num;8216&semi;ਚੋਂ 2 ਹੈਂਡ ਗ੍ਰਨੇਡ&comma; ਇਕ ਆਧਾਰ ਕਾਰਡ&comma; ਇਕ ਮੋਬਾਈਲ&comma; ਡਰਾਈਵਿੰਗ ਲਾਇਸੈਂਸ ਆਦਿ ਬਰਾਮਦ ਹੋਏ&comma; ਜਿਨ੍ਹਾਂ ਦੇ ਆਧਾਰ &&num;8216&semi;ਤੇ ਉਸ ਦੀ ਪਛਾਣ ਸਰੂਪ ਸਿੰਘ ਵਾਸੀ ਪਿੰਡ ਜੌਹਲ ਢਾਏ ਵਾਲਾ ਥਾਣਾ ਗੋਇੰਦਵਾਲ ਸਾਹਿਬ ਵਜੋਂ ਹੋਈ। <&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;ਨੋਟ &&num;8211&semi; ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ &&num;8216&semi;ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ <&sol;strong><a href&equals;"https&colon;&sol;&sol;t&period;me&sol;punjabibulletin"><strong>https&colon;&sol;&sol;t&period;me&sol;punjabibulletin<&sol;strong><&sol;a><strong>&rpar;<&sol;strong><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;