&NewLine;<p class&equals;"wp-block-paragraph"><strong>ਜਲੰਧਰ &vert; <&sol;strong>ਪਠਾਨਕੋਟ ਰੋਡ &OpenCurlyQuote;ਤੇ ਪੈਂਦੇ ਨੂਰਪੁਰ ਪਿੰਡ &OpenCurlyQuote;ਚ ਇਸਲਾਮ ਧਰਮ ਦੀਆਂ ਸਿੱਖਿਆਵਾਂ ਨੂੰ ਸਮਰਪਿਤ ਜਲਸਾ ਕਰਵਾਇਆ ਗਿਆ। ਜਲਸਾ ਇੱਥੋਂ ਦੀ ਨੂਰ-ਏ-ਇਲਾਹੀ ਮਸਜਿਦ &OpenCurlyQuote;ਚ ਹੋਇਆ।<&sol;p>&NewLine;&NewLine;&NewLine;&NewLine;<p class&equals;"wp-block-paragraph">ਜਲਸੇ ਦੇ ਮੁੱਖ ਵਕਤਾ ਪੰਜਾਬ ਦੇ ਸ਼ਾਹੀ ਇਮਾਮ ਮੌਲਾਨਾ ਉਸਮਾਨ ਰਹਿਮਾਨੀ ਸਨ। ਉਨ੍ਹਾਂ ਲੋਕਾਂ ਨੂੰ ਇਸਲਾਮ ਧਰਮ ਦੀਆਂ ਸਿੱਖਿਆਂਵਾ ਬਾਰੇ ਦੱਸਦਿਆਂ ਕਿਹਾ ਕਿ ਇਸਲਾਮ ਸਾਨੂੰ ਬਰਾਬਰੀ ਸਿਖਾਉਂਦਾ ਹੈ। <&sol;p>&NewLine;&NewLine;&NewLine;&NewLine;<figure class&equals;"wp-block-image size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2022&sol;10&sol;WhatsApp-Image-2022-10-09-at-3&period;42&period;50-PM&period;jpg" alt&equals;"" class&equals;"wp-image-32781"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਯੂਵਾ ਸੰਗਠਨ ਜਲੰਧਰ ਦੇ ਪ੍ਰੈਜੀਡੈਂਟ ਰਾਸ਼ਿਦ ਅਖਤਰ ਨੇ ਦੱਸਿਆ ਕਿ ਇਹ ਜਲਸਾ ਨੂਰ-ਏ-ਇਲਾਹੀ ਕਮੇਟੀ ਵੱਲੋਂ ਕਰਵਾਇਆ ਗਿਆ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਜਲਸੇ &&num;8216&semi;ਚ ਯੁਵਾ ਸੰਗਠਨ ਪੰਜਾਬ ਦੇ ਵਾਇਸ ਪ੍ਰੈਜ਼ੀਡੈਂਟ ਮੁਜਾਹਿਦ ਖਾਨ&comma; ਕਮੇਟੀ ਦੇ ਚੇਅਰਮੈਨ ਮੁਨੱਵਰ ਹੁਸੈਨ ਅਤੇ ਮਜਸਿਦ ਦੇ ਪ੍ਰੈਜ਼ੀਡੈਂਟ ਅਨਵਰ ਖਾਨ ਨੇ ਵੀ ਅਹਿਮ ਭੂਮਿਕਾ ਨਿਭਾਈ। ਮਾਈਨੋਰਿਟੀ ਕਮੀਸ਼ਨ ਦੇ ਮੈਂਬਰ ਨਾਸਿਰ ਸਲਮਾਨੀ ਵੀ ਮੌਜੂਦ ਸਨ।<&sol;p>&NewLine;&NewLine;&NewLine;&NewLine;<h3 class&equals;"wp-block-heading"><strong>ਪੂਰਾ ਜਲਸਾ ਵੇਖੋ<&sol;strong>&&num;8230&semi;<&sol;h3>&NewLine;&NewLine;&NewLine;&NewLine;<figure class&equals;"wp-block-embed-youtube wp-block-embed is-type-video is-provider-youtube wp-embed-aspect-16-9 wp-has-aspect-ratio"><div class&equals;"wp-block-embed&lowbar;&lowbar;wrapper">&NewLine;<amp-youtube data-videoid&equals;"AILtDo9lgxg" layout&equals;"responsive" width&equals;"1000" height&equals;"563"><&sol;amp-youtube>&NewLine;<&sol;div><&sol;figure>&NewLine;&NewLine;&NewLine;&NewLine;<p class&equals;"wp-block-paragraph">&lpar;<strong>Note<&sol;strong> &colon; ਪੰਜਾਬ ਦੀਆਂ ਜ਼ਰੂਰੀ ਖਬਰਾਂ ਦੇ ਅਪਡੇਟਸ ਮੋਬਾਇਲ &OpenCurlyQuote;ਤੇ ਮੰਗਵਾਉਣ ਲਈ ਸਾਡੇ ਵਟਸਐਪ ਜਾਂ ਟੈਲੀਗ੍ਰਾਮ ਗਰੁੱਪ ਨਾਲ ਜ਼ਰੂਰ ਜੁੜੋ। Whatsapp &colon; Telegram &rpar;<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;