&NewLine;<p class&equals;"wp-block-paragraph"><strong>ਸ੍ਰੀ ਮੁਕਤਸਰ ਸਾਹਿਬ &lpar;ਤਰਸੇਮ ਢੁੱਡੀ&rpar; &vert;<&sol;strong> ਬੀਤੀ ਸਵੇਰ ਮਲੋਟ ਨਜ਼ਦੀਕ ਪਿੰਡ ਦਾਨੇਵਾਲਾ ਦਾ 65 ਸਾਲਾ ਦਿਲਬਾਗ ਸਿੰਘ ਆਪਣੀ ਭੈਣ ਤੇ ਭਾਣਜੇ ਨਾਲ ਕਾਰ &&num;8216&semi;ਚ ਆਪਣੀ ਦੋਹਤੀ ਦੇ ਵਿਆਹ ਵਿੱਚ ਸ਼ਾਮਲ ਹੋਣ ਜਾ ਰਿਹਾ ਸੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਪਿੰਡ ਭਾਈਕਾਕੇਰਾ ਕੋਲ ਡਿਫੈਂਸ ਰੋਡ &&num;8216&semi;ਤੇ ਪਿੱਛੋਂ ਆ ਰਹੇ ਤੇਜ਼ ਰਫਤਾਰ ਕੈਂਟਰ ਨੇ ਇਨ੍ਹਾਂ ਨੂੰ ਟੱਕਰ ਮਾਰ ਦਿੱਤੀ&comma; ਜਿਸ ਨਾਲ ਕਾਰ ਚਾਲਕ&comma; ਉਸ ਦੀ ਭੈਣ ਤੇ ਭਾਣਜਾ ਗੰਭੀਰ ਜ਼ਖਮੀ ਹੋ ਗਏ&comma; ਜਿਨ੍ਹਾਂ ਨੂੰ ਸਿਵਲ ਹਸਪਤਾਲ ਮਲੋਟ ਲਿਆਂਦਾ ਗਿਆ&comma; ਜਿਥੇ ਕਾਰ ਚਾਲਕ ਦੀ ਮੌਤ ਹੋ ਗਈ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਮ੍ਰਿਤਕ ਕਾਰ ਚਾਲਕ ਦੇ ਰਿਸ਼ਤੇਦਾਰ ਨੇ ਦੱਸਿਆ ਕਿ ਦਿਲਬਾਗ ਸਿੰਘ ਆਪਣੀ ਭੈਣ ਤੇ ਭਾਣਜੇ ਸਮੇਤ ਆਪਣੀ ਦੋਹਤੀ ਦੇ ਵਿਆਹ &&num;8216&semi;ਤੇ ਜਾ ਰਿਹਾ ਸੀ ਕਿ ਪਿੱਛੋਂ ਆਏ ਤੇਜ਼ ਰਫ਼ਤਾਰ ਕੈਂਟਰ ਨੇ ਟੱਕਰ ਮਾਰ ਦਿੱਤੀ&comma; ਜਿਸ ਨਾਲ ਦਿਲਬਾਗ ਸਿੰਘ ਦੀ ਮੌਤ ਹੋ ਗਈ ਤੇ ਉਸ ਦੀ ਭੈਣ ਅਤੇ ਭਾਣਜਾ ਗੰਭੀਰ ਜ਼ਖਮੀ ਹੋ ਗਏ&comma; ਜਿਨ੍ਹਾਂ ਨੂੰ ਬਠਿੰਡਾ ਰੈਫਰ ਕੀਤਾ ਗਿਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਥਾਣਾ ਭਾਈਕਕੇਰਾ ਪੁਲਿਸ ਚੌਕੀ ਦੇ ਏਐੱਸਆਈ ਕਰਨੈਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਵਾਰਿਸਾਂ ਦੇ ਬਿਆਨਾਂ &&num;8216&semi;ਤੇ ਮਾਮਲਾ ਦਰਜ ਕਰਕੇ ਕਰਵਾਈ ਕੀਤੀ ਜਾ ਰਹੀ ਹੈ। ਕੈਂਟਰ ਚਾਲਕ ਮੌਕੇ ਤੋਂ ਫਰਾਰ ਹੈ&comma; ਜਿਸ ਦੀ ਭਾਲ ਕੀਤੀ ਜਾ ਰਹੀ ਹੈ।<&sol;p>&NewLine;&NewLine;&NewLine;&NewLine;<figure class&equals;"wp-block-embed-youtube wp-block-embed is-type-video is-provider-youtube wp-embed-aspect-16-9 wp-has-aspect-ratio"><div class&equals;"wp-block-embed&lowbar;&lowbar;wrapper">&NewLine;<amp-youtube data-videoid&equals;"Yl7-zXutpTM" layout&equals;"responsive" width&equals;"1000" height&equals;"563"><&sol;amp-youtube>&NewLine;<&sol;div><&sol;figure>&NewLine;&NewLine;&NewLine;&NewLine;<h4 class&equals;"wp-block-heading">ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ &OpenCurlyQuote;ਤੇ<&sol;h4>&NewLine;&NewLine;&NewLine;&NewLine;<ul class&equals;"wp-block-list"><li>ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ <strong>Punjabi Bulletin <&sol;strong>ਚੈਨਲ ਨਾਲ ਜੁੜੋ <strong><a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a><&sol;strong><&sol;li><li>ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ <&sol;li><&sol;ul>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;