ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਪੀਲ ਦੀ ਸੁਣਵਾਈ ਤੋਂ ਜੱਜ ਨੇ ਖ਼ੁਦ ਨੂੰ ਕੀਤਾ ਵੱਖ

0
107

ਨਵੀਂ ਦਿੱਲੀ। ਸੁਪਰੀਮ ਕੋਰਟ ਦੇ ਜਸਟਿਸ ਸੂਰਿਆ ਕਾਂਤ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਨੂੰ ਚੁਣੌਤੀ ਦੇਣ ਵਾਲੀ ਪੰਜਾਬ ਸਰਕਾਰ ਦੀ ਅਪੀਲ ‘ਤੇ ਸੁਣਵਾਈ ਕਰਨ ਤੋਂ ਖੁਦ ਨੂੰ ਵੱਖ ਕਰ ਲਿਆ ਹੈ।

ਪੰਜਾਬ ਨੇ ਨਸ਼ਿਆਂ ਦੇ ਮਾਮਲੇ ਵਿੱਚ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਰੈਗੂਲਰ ਜ਼ਮਾਨਤ ਦੇਣ ਦੇ ਹਾਈਕੋਰਟ ਦੇ ਹੁਕਮ ਨੂੰ ਚੁਣੌਤੀ ਦਿੱਤੀ ਹੈ।