&NewLine;<p class&equals;"wp-block-paragraph"><strong>ਜੰਮੂ&sol;ਕਸ਼ਮੀਰ &vert;<&sol;strong> ਸ਼ੁੱਕਰਵਾਰ ਜੰਮੂ-ਕਸ਼ਮੀਰ ਦੇ ਕਟੜਾ ਤੋਂ 97 ਕਿਲੋਮੀਟਰ ਪੂਰਬ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ । ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ &OpenCurlyQuote;ਤੇ 3&period;6 ਦਰਜ ਕੀਤੀ ਗਈ&comma; ਹਾਲਾਂਕਿ ਇਸ ਕਾਰਨ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ।<br>ਬੀਤੇ ਦਿਨ ਵੀ ਮੇਘਾਲਿਆ ਵਿਚ 3&period;9 ਤੀਬਰਤਾ ਦਾ ਭੂਚਾਲ ਆਇਆ ਸੀ ਅਤੇ ਇਸ ਦਾ ਕੇਂਦਰ ਪੂਰਬੀ ਖਾਸੀ ਪਹਾੜੀਆਂ &OpenCurlyQuote;ਚ 46 ਕਿਲੋਮੀਟਰ ਦੀ ਡੂੰਘਾਈ ਵਿਚ ਸੀ। ਭੂਚਾਲ ਤੋਂ ਬਾਅਦ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;