<p><strong>ਅੰਮ੍ਰਿਤਸਰ&comma; 8 ਨਵੰਬਰ &vert;<&sol;strong> ਸੀਨੀਅਰ ਵਕੀਲ ਨੇ ਆਪਣੀ ਹੀ ਪਤਨੀ ਦਾ ਸਿਰ &&num;8216&semi;ਤੇ ਤੇਜ਼ਧਾਰ ਹਥਿਆਰ ਨਾਲ ਵਾਰ ਕਰ ਕੇ ਕਤਲ ਕਰ ਦਿੱਤਾ। ਉਹ ਮਰਨ ਤੱਕ ਉਸ ਦੇ ਸਿਰ &&num;8216&semi;ਤੇ ਮਾਰਦਾ ਰਿਹਾ। ਕਤਲ ਤੋਂ ਬਾਅਦ ਉਸ ਨੇ ਖੁਦ ਪੁਲਿਸ ਨੂੰ ਸੂਚਿਤ ਕੀਤਾ ਅਤੇ ਜਾਂਚ ਲਈ ਬੁਲਾਇਆ। ਜਦੋਂ ਪੁਲਿਸ ਮੌਕੇ &&num;8216&semi;ਤੇ ਪਹੁੰਚੀ ਤਾਂ ਉਹ ਵਾਰ-ਵਾਰ ਉਹੀ ਗੱਲ ਦੁਹਰਾਉਂਦਾ ਰਿਹਾ-ਉਸ ਨੂੰ ਉਸ ਦੇ ਕੀਤੇ ਦੀ ਸਜ਼ਾ ਮਿਲ ਗਈ ਹੈ।<&sol;p>&NewLine;<p>ਪਤਨੀ ਦਾ ਕਤਲ ਕਰਨ ਵਾਲੇ ਵਿਅਕਤੀ ਦੀ ਪਛਾਣ ਬਲਜੀਤ ਸਿੰਘ ਵਾਸੀ ਜੱਜ ਨਗਰ ਵਜੋਂ ਹੋਈ ਹੈ। ਜਦੋਂਕਿ ਮ੍ਰਿਤਕਾ ਦੀ ਪਛਾਣ 35 ਸਾਲਾ ਬਿਕਰਮਜੀਤ ਕੌਰ ਵਜੋਂ ਹੋਈ ਹੈ&comma; ਜੋ ਕਿ ਪੇਸ਼ੇ ਤੋਂ ਅਧਿਆਪਕ ਸੀ। ਉਸ ਦਾ ਇੱਕ ਬੇਟਾ ਹੈ&comma; ਜੋ ਘਟਨਾ ਦੇ ਸਮੇਂ ਜਿੰਮ ਗਿਆ ਸੀ। ਦੇਰ ਰਾਤ ਪੁਲਿਸ ਨੂੰ ਫੋਨ ਆਇਆ ਤਾਂ ਬਲਜੀਤ ਸਿੰਘ ਨੇ ਦੱਸਿਆ ਕਿ ਉਸ ਦੀ ਪਤਨੀ ਦਾ ਕਤਲ ਕਰ ਦਿੱਤਾ ਗਿਆ ਹੈ।<&sol;p>&NewLine;<p>ਇਹ ਸੁਣਦਿਆਂ ਹੀ ਪੁਲਿਸ ਟੀਮ ਤੁਰੰਤ ਜੱਜ ਨਗਰ ਪਹੁੰਚੀ। ਬਲਜੀਤ ਸਿੰਘ ਆਪਣੀ ਪਤਨੀ ਦੀ ਮ੍ਰਿਤਕ ਦੇਹ ਕੋਲ ਬੈਠਾ ਉੱਚੀ-ਉੱਚੀ ਰੌਲਾ ਪਾ ਰਿਹਾ ਸੀ। ਪੁਲਿਸ ਨੇ ਗੰਭੀਰਤਾ ਨੂੰ ਸਮਝਦਿਆਂ ਤੁਰੰਤ ਉਸ ਨੂੰ ਹਿਰਾਸਤ ਵਿਚ ਲੈ ਕੇ ਥਾਣੇ ਲੈ ਗਈ। ਇਸ ਤੋਂ ਬਾਅਦ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।<&sol;p>&NewLine;<p>ਏ&period;ਸੀ&period;ਪੀ ਗੁਰਿੰਦਰਵੀਰ ਸਿੰਘ ਨੇ ਦੱਸਿਆ ਕਿ ਬਲਜੀਤ ਸਿੰਘ ਖਿਲਾਫ ਬੀਐੱਨਐੱਸ 303 ਤਹਿਤ ਕਤਲ ਦਾ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਲਾਸ਼ ਨੂੰ ਕਬਜ਼ੇ &&num;8216&semi;ਚ ਲੈਣ ਤੋਂ ਬਾਅਦ ਦੋਸ਼ੀ ਦੀ ਮੈਡੀਕਲ ਜਾਂਚ ਕਰਵਾਈ ਜਾਵੇਗੀ ਕਿ ਉਹ ਵਾਰਦਾਤ ਨੂੰ ਅੰਜਾਮ ਦੇਣ ਸਮੇਂ ਨਸ਼ੇ ਦੀ ਹਾਲਤ &&num;8216&semi;ਚ ਸੀ ਜਾਂ ਨਹੀਂ। ਜਦਕਿ ਲਾਸ਼ ਨੂੰ ਕਬਜ਼ੇ &&num;8216&semi;ਚ ਲੈ ਕੇ ਮੁਰਦਾਘਰ &&num;8216&semi;ਚ ਭੇਜ ਦਿੱਤਾ ਗਿਆ ਹੈ। ਫੌਰੈਂਸਿਕ ਟੀਮਾਂ ਮੌਕੇ &&num;8216&semi;ਤੇ ਪਹੁੰਚ ਗਈਆਂ ਹਨ ਅਤੇ ਘਟਨਾ ਨਾਲ ਸਬੰਧਤ ਸਬੂਤ ਇਕੱਠੇ ਕੀਤੇ ਜਾ ਰਹੇ ਹਨ।<&sol;p>&NewLine;<p>ਏ&period;ਸੀ&period;ਪੀ ਗੁਰਿੰਦਰਵੀਰ ਸਿੰਘ ਨੇ ਦੱਸਿਆ ਕਿ ਦੋਵਾਂ ਵਿਚਕਾਰ ਪਰਿਵਾਰਕ ਝਗੜਾ ਚੱਲ ਰਿਹਾ ਸੀ। ਪਤੀ ਨੂੰ ਆਪਣੀ ਪਤਨੀ &&num;8216&semi;ਤੇ ਸ਼ੱਕ ਸੀ ਕਿ ਉਸ ਦਾ ਪ੍ਰੇਮ ਸਬੰਧ ਹੈ। ਇਸ ਦੇ ਨਾਲ ਹੀ ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਦੋਵਾਂ ਵਿਚਾਲੇ ਕਦੇ ਕੋਈ ਲੜਾਈ ਨਹੀਂ ਹੋਈ। ਬੱਚਾ ਵੀ ਵੱਡਾ ਹੋ ਗਿਆ ਹੈ।<&sol;p>&NewLine;<p>&lpar;Note &colon; ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ <a href&equals;"https&colon;&sol;&sol;shorturl&period;at&sol;0tM6T">https&colon;&sol;&sol;shorturl&period;at&sol;0tM6T<&sol;a> ਜਾਂ ਵਟਸਐਪ ਚੈਨਲ <a href&equals;"https&colon;&sol;&sol;shorturl&period;at&sol;Q3yRy">https&colon;&sol;&sol;shorturl&period;at&sol;Q3yRy<&sol;a> ਨਾਲ ਜ਼ਰੂਰ ਜੁੜੋ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;