<p><strong>ਲੁਧਿਆਣਾ&comma; 18 ਦਸੰਬਰ &vert;<&sol;strong> ਲੁਧਿਆਣਾ ਵਿਚ ਜੰਗਲਾਤ ਵਿਭਾਗ ਦੇ ਅਧਿਕਾਰੀ ਪਿਛਲੇ 240 ਘੰਟਿਆਂ ਤੋਂ ਚੀਤੇ ਦੀ ਭਾਲ ਕਰ ਰਹੇ ਹਨ ਪਰ ਅਜੇ ਤਕ ਅਸਫਲ ਰਹੇ ਹਨ। ਚੀਤੇ ਨੂੰ ਫੜਨ ਲਈ ਅਧਿਕਾਰੀਆਂ ਨੇ ਪਿਛਲੇ 6 ਦਿਨਾਂ ਤੋਂ ਸਮਰਾਲਾ ਦੇ ਪਿੰਡ ਮੰਜਾਲੀਆਂ ਕਲਾਂ ਵਿਚ ਡੇਰੇ ਲਾਏ ਹੋਏ ਹਨ। ਹੁਣ ਚੀਤੇ ਨੂੰ ਫੜਨ ਲਈ 2 ਪਿੰਜਰੇ ਅਤੇ 2 ਐਂਟੀ ਸਮੋਗ ਕੈਮਰੇ ਲਗਾਏ ਗਏ ਹਨ।<&sol;p>&NewLine;<p><img class&equals;"" src&equals;"https&colon;&sol;&sol;www&period;hindustantimes&period;com&sol;ht-img&sol;img&sol;2023&sol;12&sol;14&sol;550x309&sol;The-leopard-has-been-on-the-loose-for-around-six-d&lowbar;1702580653938&period;jpg" alt&equals;"ludhiana Leopard missing news" width&equals;"685" height&equals;"385" &sol;>ਫਿਲਹਾਲ ਜੰਗਲਾਤ ਵਿਭਾਗ ਦੇ ਅਧਿਕਾਰੀ ਉਸ ਨੂੰ ਫੜਨ ਵਿਚ ਸੁਸਤ ਨਜ਼ਰ ਆ ਰਹੇ ਹਨ। ਜਦੋਂਕਿ ਚੀਤਾ ਅਜੇ ਵੀ ਲੁਕਿਆ ਹੋਇਆ ਹੈ। ਐਤਵਾਰ ਨੂੰ ਕੁਝ ਲੋਕਾਂ ਨੇ ਖੇਤਾਂ &OpenCurlyQuote;ਚ ਉਸ ਦੇ ਪੰਜੇ ਦੇ ਨਿਸ਼ਾਨ ਦੇਖੇ।<&sol;p>&NewLine;<p><img src&equals;"https&colon;&sol;&sol;dailypost&period;in&sol;wp-content&sol;uploads&sol;2023&sol;12&sol;rth&period;png" &sol;>ਇਸ ਤੋਂ ਪਹਿਲਾਂ ਵਿਭਾਗ ਵੱਲੋਂ ਲਗਾਏ ਗਏ ਕੈਮਰੇ ਧੁੰਦ ਕਾਰਨ ਚੀਤੇ ਦੀ ਫੁਟੇਜ ਹਾਸਲ ਨਹੀਂ ਕਰ ਸਕੇ ਸਨ ਪਰ ਹੁਣ 2 ਐਂਟੀ ਸਮੋਗ ਕੈਮਰੇ ਲਗਾਏ ਗਏ ਹਨ ਤਾਂ ਜੋ ਧੁੰਦ ਦੇ ਬਾਵਜੂਦ ਚੀਤੇ ਦੀਆਂ ਹਰਕਤਾਂ ਨੂੰ ਕੈਦ ਕੀਤਾ ਜਾ ਸਕੇ। ਦੋਵਾਂ ਪਿੰਜਰਿਆਂ ਵਿਚ ਬੱਕਰੀ ਦਾ ਮਾਸ ਰੱਖਿਆ ਗਿਆ ਹੈ। ਅਧਿਕਾਰੀਆਂ ਨੂੰ ਉਮੀਦ ਹੈ ਕਿ ਬੱਕਰੀ ਦੇ ਮਾਸ ਕਾਰਨ ਚੀਤਾ ਇਸ ਨੂੰ ਖਾਣ ਲਈ ਪਿੰਜਰੇ ਵਿਚ ਆ ਸਕਦਾ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;