&NewLine;<p class&equals;"wp-block-paragraph"><strong>ਜਲੰਧਰ &vert;<&sol;strong> ਜਲੰਧਰ ਲੋਕ ਸਭਾ ਸੀਟ &&num;8216&semi;ਤੇ 2019 ਦੀਆਂ ਚੋਣਾਂ &&num;8216&semi;ਚ 63&period;04 ਫੀਸਦੀ ਪੋਲਿੰਗ ਹੋਈ ਸੀ। ਇਸ ਵਾਰ ਸਭ ਤੋਂ ਘੱਟ ਪੋਲਿੰਗ ਹੋਈ ਹੈ। ਜਲੰਧਰ ਜ਼ਿਮਨੀ ਚੋਣ &&num;8216&semi;ਚ ਸ਼ਾਮ 6 ਵਜੇ ਤਕ 52&period;3 ਫੀਸਦੀ ਵੋਟਿੰਗ ਹੋਈ। EVM &&num;8216&semi;ਚ ਉਮੀਦਵਾਰਾਂ ਦੀ ਕਿਸਮਤ ਬੰਦ ਹੋ ਗਈ ਹੈ। ਵੋਟਿੰਗ ਪ੍ਰਕਿਰਿਆ ਖਤਮ ਹੋ ਗਈ ਹੈ। ਹੁਣ ਨਤੀਜਿਆਂ ਦਾ ਇੰਤਜ਼ਾਰ ਰਹੇਗਾ। <br><br>13 ਮਈ ਨੂੰ ਪਤਾ ਲੱਗੇਗਾ ਕਿ ਜਲੰਧਰ ਲੋਕ ਸਭਾ ਸੀਟ ਦਾ ਜੇਤੂ ਕੌਣ ਹੋਵੇਗਾ। ਦੱਸ ਦਈਏ ਕਿ ਜਲੰਧਰ ਤੋਂ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੀ ਇਸ ਸਾਲ ਜਨਵਰੀ &&num;8216&semi;ਚ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ&comma; ਜਿਸ ਤੋਂ ਬਾਅਦ ਇੱਥੇ ਉਪ ਚੋਣ ਹੋ ਰਹੀ ਹੈ।<br><br>ਕਾਂਗਰਸ ਕੋਲ ਇਸ ਉਪ ਚੋਣ &&num;8216&semi;ਚ ਆਪਣਾ ਗੜ੍ਹ ਬਚਾਉਣ ਦੀ ਚੁਣੌਤੀ ਹੈ ਕਿਉਂਕਿ ਕਾਂਗਰਸ ਪਿਛਲੇ 4 ਵਾਰ ਇੱਥੋਂ ਲਗਾਤਾਰ ਜਿੱਤਦੀ ਆ ਰਹੀ ਹੈ। ਸੰਤੋਖ ਸਿੰਘ ਚੌਧਰੀ ਵੀ ਇੱਥੋਂ ਲਗਾਤਾਰ 2 ਵਾਰ ਸੰਸਦ ਮੈਂਬਰ ਚੁਣੇ ਗਏ ਸਨ। ਇਸ ਵਾਰ ਕਾਂਗਰਸ ਨੇ ਉਨ੍ਹਾਂ ਦੀ ਪਤਨੀ ਕਰਮਜੀਤ ਕੌਰ ਨੂੰ ਟਿਕਟ ਦਿੱਤੀ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;