&NewLine;<p class&equals;"wp-block-paragraph"><strong>ਹੁਸ਼ਿਆਰਪੁਰ <&sol;strong>&vert; ਬੋਰਵੈੱਲ &OpenCurlyQuote;ਚ ਡਿੱਗੇ ਬੱਚੇ ਨੂੰ ਬਾਹਰ ਕੱਢਣ ਲਈ ਫੌਜ ਤੇ ਐਨਡੀਆਰਐਫ ਦੀਆਂ ਟੀਮਾਂ ਕੰਮ ਕਰ ਰਹੀਆਂ ਹਨ।<br>ਇਸ ਵਿਚਾਲੇ ਸੰਗਰੂਰ ਦੇ ਮੰਗੋਵਾਲ ਪਿੰਡ ਤੋਂ ਉਹ ਨੌਜਵਾਨ ਵੀ ਹੁਸ਼ਿਆਰਪੁਰ ਪਹੁੰਚ ਗਿਆ ਹੈ ਜਿਸ ਨੇ ਫਤਿਹਵੀਰ ਨੂੰ ਬੋਰਵੈੱਲ ਵਿੱਚੋਂ ਬਾਹਰ ਕੱਢਿਆ ਸੀ।<br>ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਬੱਚੇ ਨੂੰ 25 ਮਿੰਟ ਵਿੱਚ ਬਾਹਰ ਕੱਢ ਦੇਵੇਗਾ&comma; ਉਸ ਨੂੰ ਇੱਕ ਮੌਕਾ ਦਿੱਤਾ ਜਾਵੇ।<br>ਜਿਕਰਯੋਗ ਹੈ ਕਿ ਸੰਗਰੂਰ &OpenCurlyQuote;ਚ ਜਿਸ ਤਰੀਕੇ ਨਾਲ ਫਤਿਹਵੀਰ ਨੂੰ ਕੱਢਣ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਸਨ ਉਸੇ ਤਰ੍ਹਾਂ ਰਿਤਿਕ ਨੂੰ ਵੀ ਕੱਢਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;