<p><strong>ਫਤਿਹਗੜ੍ਹ ਸਾਹਿਬ&comma; 3 ਫਰਵਰੀ &vert; <&sol;strong>ਫਤਿਹਗੜ੍ਹ ਸਾਹਿਬ ਦੇ ਬੱਸੀ ਪਠਾਣਾ &&num;8216&semi;ਚ ਇਕ ਵਿਆਹੁਤਾ ਨੇ ਆਪਣੇ ਪਤੀ ਤੋਂ ਤੰਗ ਆ ਕੇ ਜਾਨ ਦੇ ਦਿੱਤੀ। ਉਸ ਨੇ ਘਰ ਦੇ ਅੰਦਰ ਹੀ ਮੌਤ ਨੂੰ ਗਲੇ ਲਗਾ ਲਿਆ। ਪੁਲਿਸ ਮੁਤਾਬਕ ਪਤੀ ਬੱਚੇ ਨਾ ਹੋਣ ਕਾਰਨ ਉਸ ਨੂੰ ਤੰਗ-ਪ੍ਰੇਸ਼ਾਨ ਕਰ ਰਿਹਾ ਸੀ। ਇਸ ਕਾਰਨ ਔਰਤ ਨੇ ਖੌਫਨਾਕ ਕਦਮ ਚੁੱਕ ਲਿਆ। ਮ੍ਰਿਤਕਾ ਊਸ਼ਾ ਦਾ ਵਿਆਹ ਡੇਢ ਸਾਲ ਪਹਿਲਾਂ ਸੁਬੋਧ ਸਾਹਨੀ ਨਾਲ ਹੋਇਆ ਸੀ।<&sol;p>&NewLine;<p>ਇਸ ਖਬਰ ਤੋਂ ਬਾਅਦ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ ਤੇ ਇਲਾਕੇ ਵਿਚ ਸਹਿਮ ਦਾ ਮਾਹੌਲ ਹੈ। ਪੂਰੇ ਪਿੰਡ ਵਿਚ ਸਹਿਮ ਪਸਰਿਆ ਹੋਇਆ ਹੈ।<&sol;p>&NewLine;<p>&lpar;Note &colon; ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ <a href&equals;"https&colon;&sol;&sol;shorturl&period;at&sol;cmnxN">https&colon;&sol;&sol;shorturl&period;at&sol;cmnxN<&sol;a> ਜਾਂ Whatsapp ਚੈਨਲ <a href&equals;"https&colon;&sol;&sol;shorturl&period;at&sol;oqMNR">https&colon;&sol;&sol;shorturl&period;at&sol;oqMNR<&sol;a> ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ &&num;8216&semi;ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।&rpar;<br &sol;>&NewLine;Jalandhar Bulletin<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;