&NewLine;<p class&equals;"wp-block-paragraph"><strong>ਅੰਮ੍ਰਿਤਸਰ &vert;<&sol;strong> ਪੰਜਾਬ &&num;8216&semi;ਚ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੀ ਤਲਾਸ਼ ਐਤਵਾਰ ਨੂੰ ਦੂਜੇ ਦਿਨ ਵੀ ਜਾਰੀ ਹੈ। ਪੰਜਾਬ ਪੁਲਿਸ ਨੇ ਸੂਬੇ &&num;8216&semi;ਚ ਉਸ ਨੂੰ ਲੱਭਣ ਲਈ ਇੱਕ ਮੈਗਾ ਸਰਚ ਅਭਿਆਨ ਚਲਾਇਆ ਹੈ। ਸ਼ਨੀਵਾਰ ਨੂੰ &&num;8216&semi;ਵਾਰਿਸ ਪੰਜਾਬ ਦੇ&&num;8217&semi; ਦੇ ਮੁਖੀ ਅੰਮ੍ਰਿਤਪਾਲ ਨੂੰ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ ਪਰ ਉਹ ਪੁਲਿਸ ਦੇ ਹੱਥੋਂ ਭੱਜਣ &&num;8216&semi;ਚ ਕਾਮਯਾਬ ਹੋ ਗਿਆ। ਉਸ ਦੀ ਕਾਰ ਨਕੋਦਰ &&num;8216&semi;ਚ ਖੜ੍ਹੀ ਮਿਲੀ। ਸੂਤਰਾਂ ਅਨੁਸਾਰ ਅੰਮ੍ਰਿਤਪਾਲ ਦਾ ਮੋਬਾਈਲ ਫੋਨ ਵੀ ਇਸੇ ਗੱਡੀ ਵਿੱਚੋਂ ਮਿਲਿਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਅੰਮ੍ਰਿਤਪਾਲ ਦੀ ਗ੍ਰਿਫਤਾਰੀ ਦੀ ਸੂਚਨਾ ਸ਼ਨੀਵਾਰ ਦੁਪਹਿਰ ਨੂੰ ਮਿਲੀ ਪਰ ਪੁਲਿਸ ਵੱਲੋਂ ਦੇਰ ਰਾਤ ਜਾਰੀ ਅਧਿਕਾਰਤ ਪ੍ਰੈੱਸ ਬਿਆਨ &&num;8216&semi;ਚ ਦੱਸਿਆ ਗਿਆ ਕਿ ਉਹ ਫਰਾਰ ਹੈ। ਪੁਲਿਸ ਨੇ &&num;8216&semi;ਵਾਰਿਸ ਪੰਜਾਬ ਦੇ&&num;8217&semi; ਨਾਲ ਜੁੜੇ 78 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਪੰਜਾਬ &&num;8216&semi;ਚ ਅੱਜ ਦੁਪਹਿਰ 12 ਵਜੇ ਤੱਕ ਮੋਬਾਈਲ ਇੰਟਰਨੈੱਟ ਸੇਵਾਵਾਂ ਬੰਦ ਰਹਿਣਗੀਆਂ। ਅਫਵਾਹਾਂ ਅਤੇ ਮਾਹੌਲ ਵਿਗੜਨ ਦੇ ਖਦਸ਼ੇ ਨੂੰ ਰੋਕਣ ਲਈ ਸ਼ਨੀਵਾਰ ਦੁਪਹਿਰ 12 ਵਜੇ ਤੋਂ ਰਾਜ ਵਿੱਚ ਮੋਬਾਈਲ ਇੰਟਰਨੈਟ ਅਤੇ ਬਲਕ ਐਸਐਮਐਸ ਸੇਵਾਵਾਂ ਨੂੰ 24 ਘੰਟਿਆਂ ਲਈ ਮੁਅੱਤਲ ਕਰ ਦਿੱਤਾ ਗਿਆ ਸੀ। ਅੱਜ ਦੁਪਹਿਰ 12 ਵਜੇ ਤੋਂ ਬਾਅਦ ਇੰਟਰਨੈੱਟ ਸੇਵਾਵਾਂ ਸ਼ੁਰੂ ਹੋਣਗੀਆਂ ਜਾਂ ਨਹੀਂ&comma; ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;