&NewLine;<p class&equals;"wp-block-paragraph"><strong>ਸੰਗਰੂਰ &vert; <&sol;strong>ਪਿੰਡ ਮੰਡੇਰ ਕਲਾਂ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜਿਥੇ ਇਕ ਕਲਯੁੱਗੀ ਪੁੱਤ ਨੇ ਆਪਣੀ ਮਾਂ ਦਾ ਕਹੀਆਂ ਮਾਰ-ਮਾਰ ਕੇ ਕਤਲ ਕਰ ਦਿੱਤਾ।<br><br>ਕਿਸਾਨ ਪਰਿਵਾਰ ਨਾਲ ਸੰਬੰਧਿਤ ਅਮਰਜੀਤ ਕੌਰ 60 ਸਾਲਾ ਪਤਨੀ ਮਿੱਠੂ ਸਿੰਘ ਆਪਣੇ ਘਰ ’ਚ ਬੈਠੀ ਸੀ ਕਿ ਉਸ ਦੇ 35 ਸਾਲ ਦੇ ਪੁੱਤਰ ਗੁਰਦੀਪ ਸਿੰਘ ਨੇ ਉਸ ’ਤੇ ਕਹੀ ਨਾਲ ਹਮਲਾ ਕਰ ਦਿੱਤਾ&comma; ਜਿਸ ਨਾਲ ਅਮਰਜੀਤ ਕੌਰ ਦੀ ਘਟਨਾ ਸਥਾਨ ’ਤੇ ਹੀ ਮੌਤ ਹੋ ਗਈ।&nbsp&semi;ਜਾਣਕਾਰੀ ਅਨੁਸਾਰ ਮੁਲਜ਼ਮ ਗੁਰਦੀਪ ਸਿੰਘ ਦਿਮਾਗੀ ਤੌਰ ’ਤੇ ਪਰੇਸ਼ਾਨ ਸੀ। ਉਸ ਨੂੰ ਕਈ ਵਾਰ ਮੈਂਟਲ ਹਸਪਤਾਲ ਭਰਤੀ ਕਰਵਾਇਆ ਗਿਆ ਸੀ। ਮ੍ਰਿਤਕਾ ਦੇ ਪਤੀ ਦੇ ਬਿਆਨਾਂ ਦੇ ਆਧਾਰ ’ਤੇ ਗੁਰਦੀਪ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਜਦੋਂ ਸੂਚਨਾ ਥਾਣਾ ਲੌਂਗੋਵਾਲ ਵਿਖੇ ਦਿੱਤੀ ਗਈ ਤਾਂ ਡੀ&period;ਐੱਸ&period;ਪੀ&period; ਸੁਨਾਮ ਭਰਪੂਰ ਸਿੰਘ ਅਤੇ ਐਸ&period;ਐਚ&period;ਓ&period; ਬਲਵੰਤ ਸਿੰਘ ਨੇ ਘਟਨਾ ਸਥਾਨ ’ਤੇ ਪੁੱਜ ਕੇ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ। ਪਿੰਡ ਵਾਲਿਆਂ ਅਨੁਸਾਰ ਕਤਲ ਕਰਨ ਵਾਲਾ ਗੁਰਦੀਪ ਆਪਣੇ ਮਾਂ-ਬਾਪ ਅਤੇ ਵਿਆਹੁਤਾ ਭੈਣ ਦੇ ਨਾਲ ਰਹਿ ਰਿਹਾ ਸੀ। ਘਟਨਾ ਸਮੇਂ ਉਸ ਦੀ ਭੈਣ ਘਰ ਤੋਂ ਬਾਹਰ ਸੀ।&nbsp&semi;<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph"><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;