<p><strong>ਲੁਧਿਆਣਾ&comma; 5 ਨਵੰਬਰ &vert; <&sol;strong>ਪਿਛਲੇ 15 ਦਿਨਾਂ ਤੋਂ ਸ਼ਿਵ ਸੈਨਾ ਆਗੂਆਂ ਦੇ ਘਰਾਂ &&num;8216&semi;ਤੇ ਪੈਟਰੋਲ ਬੰਬਾਂ ਨਾਲ ਹਮਲਾ ਕਰਨ ਵਾਲੇ ਬਦਮਾਸ਼ਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸਬੰਧੀ ਪੁਲਿਸ ਕਮਿਸ਼ਨਰ ਅੱਜ ਸਵੇਰੇ 9&period;30 ਵਜੇ ਸੀ&period;ਪੀ ਦਫ਼ਤਰ ਨੇੜੇ ਹਾਲ ਵਿਚ ਪ੍ਰੈਸ ਕਾਨਫਰੰਸ ਕਰਨਗੇ। ਸੂਤਰਾਂ ਮੁਤਾਬਕ ਘਟਨਾ ਤੋਂ ਪਹਿਲਾਂ ਬਦਮਾਸ਼ਾਂ ਨੇ ਹਿੰਦੂ ਨੇਤਾਵਾਂ ਦੇ ਘਰਾਂ ਦੀ ਰੇਕੀ ਕੀਤੀ ਸੀ।<&sol;p>&NewLine;<p>ਪੈਟਰੋਲ ਬੰਬ ਸੁੱਟ ਕੇ ਭੱਜਣ ਵਾਲੇ ਬਾਈਕ ਸਵਾਰ ਵੀ ਸੇਫ ਸਿਟੀ ਕੈਮਰਿਆਂ &&num;8216&semi;ਚ ਕੈਦ ਹੋ ਗਏ। ਬਾਈਕ ਦੀ ਦਿੱਖ ਅਤੇ ਨੰਬਰ ਪਲੇਟ ਦੀ ਮਦਦ ਨਾਲ ਪੁਲਿਸ ਨੇ ਨਵਾਂਸ਼ਹਿਰ ਨੇੜਿਓਂ ਬਦਮਾਸ਼ਾਂ ਨੂੰ ਕਾਬੂ ਕੀਤਾ ਹੈ। ਲੁਧਿਆਣਾ &&num;8216&semi;ਚ ਸ਼ਿਵ ਸੈਨਾ ਦੇ ਦੋ ਨੇਤਾਵਾਂ &&num;8216&semi;ਤੇ ਹਮਲਾ ਹੋਇਆ ਹੈ। ਦੋਵਾਂ ਮਾਮਲਿਆਂ ਵਿਚ ਦੋਸ਼ੀ ਵੱਖ-ਵੱਖ ਹਨ। ਇਹ ਬਦਮਾਸ਼ ਜ਼ਿਆਦਾਤਰ ਚੋਰੀਆਂ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ।<&sol;p>&NewLine;<p>ਇਨ੍ਹਾਂ ਲੋਕਾਂ ਦੇ ਪਿੱਛੇ ਕਿਸ ਦਾ ਹੱਥ ਹੈ&comma; ਇਸ ਦਾ ਖੁਲਾਸਾ ਪੁਲਿਸ ਪੁੱਛਗਿੱਛ ਦੌਰਾਨ ਹੋਵੇਗਾ। ਇਨ੍ਹਾਂ ਘਟਨਾਵਾਂ ਤੋਂ ਬਾਅਦ ਪਾਕਿਸਤਾਨ &&num;8216&semi;ਚ ਲੁਕੇ ਅੱਤਵਾਦੀ ਰਣਜੀਤ ਸਿੰਘ ਉਰਫ਼ ਰਣਜੀਤ ਨੀਟਾ ਨੇ ਇਸ ਦੀ ਜ਼ਿੰਮੇਵਾਰੀ ਲਈ ਸੀ।<&sol;p>&NewLine;<p>&lpar;Note &colon; ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ <a href&equals;"https&colon;&sol;&sol;shorturl&period;at&sol;0tM6T">https&colon;&sol;&sol;shorturl&period;at&sol;0tM6T<&sol;a> ਜਾਂ ਵਟਸਐਪ ਚੈਨਲ <a href&equals;"https&colon;&sol;&sol;shorturl&period;at&sol;Q3yRy">https&colon;&sol;&sol;shorturl&period;at&sol;Q3yRy<&sol;a> ਨਾਲ ਜ਼ਰੂਰ ਜੁੜੋ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;