&NewLine;<p class&equals;"wp-block-paragraph"><strong>ਹੁਸ਼ਿਆਰਪੁਰ &lpar;ਅਮਰੀਕ ਕੁਮਾਰ&rpar; &vert; <&sol;strong>ਹੁਸ਼ਿਆਰਪੁਰ ਸ਼ਹਿਰ ਦੀ ਪੁਲਿਸ ਨੂੰ ਲੱਗਦਾ ਆਮ ਲੋਕਾਂ ਦੀ ਸੁਰੱਖਿਆ ਨਾਲ ਕੋਈ ਲੈਣ-ਦੇਣ ਨਹੀਂ ਹੈ। ਰਾਤ ਦੀ ਥਾਂ ਹੁਣ ਦਿਨ-ਦਿਹਾੜੇ ਹੋ ਰਹੀਆਂ ਚੋਰੀਆਂ ਅਤੇ ਬੇਖੌਫ਼ ਘੁੰਮਦੇ ਚੋਰਾਂ ਦੇ ਕਾਰਨਾਮੇ ਦੇਖ ਕੇ ਤਾਂ ਇਹੀ ਲੱਗਦਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਬੀਤੇ ਦਿਨਾਂ ਵਿੱਚ ਲਗਾਤਾਰ ਹੋ ਰਹੀਆਂ ਚੋਰੀਆਂ ਦੇ ਚੱਲਦਿਆਂ ਅੱਜ ਇਕ ਵਾਰ ਫਿਰ ਹੁਸ਼ਿਆਰਪੁਰ ਦੇ&nbsp&semi;ਦਸੂਹਾ ਰੋਡ &&num;8216&semi;ਤੇ ਮਾਊਂਟ ਕਾਰਮਲ ਸਕੂਲ ਨਾਲ ਲੱਗਦੇ&nbsp&semi;ਹੁਸ਼ਿਆਰਪੁਰ ਐਨਕਲੇਵ ਵਿੱਚ ਉਦੋਂ ਚੋਰੀ ਹੋ ਗਈ&comma; ਜਦੋਂ&nbsp&semi;ਘਰ ਦੀ ਮਾਲਕਣ ਆਪਣੀ ਬੇਟੀ ਨਾਲ ਕੋਰੋਨਾ ਵੈਕਸੀਨ ਲਗਵਾਉਣ ਅੱਧੇ ਘੰਟੇ ਲਈ ਬਾਹਰ ਗਈ ਹੋਈ ਸੀ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>ਜਦੋਂ ਉਹ ਵਾਪਸ ਘਰ ਪਰਤੀਆਂ ਤਾਂ ਖੁੱਲ੍ਹੀਆਂ ਅਲਮਾਰੀਆਂ ਅਤੇ ਦਰਵਾਜ਼ੇ ਦੇਖ ਕੇ ਉਨ੍ਹਾਂ ਦੇ ਹੋਸ਼ ਉੱਡ ਗਏ ਅਤੇ ਮਾਂ-ਧੀ ਦਾ ਰੋ-ਰੋ ਕੇ ਹਾਲ ਬੇਹਾਲ ਹੋਇਆ ਪਿਆ ਸੀ।<&sol;strong><&sol;p>&NewLine;&NewLine;&NewLine;&NewLine;<p class&equals;"wp-block-paragraph">ਘਰ ਦੀ ਮਾਲਕਣ ਨੇ ਦੱਸਿਆ ਕਿ&nbsp&semi;ਉਸ ਦੀ ਧੀ ਦਾ 31 ਅਕਤੂਬਰ ਨੂੰ ਵਿਆਹ ਰੱਖਿਆ ਹੋਇਆ ਹੈ&comma; ਜਿਸ ਕਰਕੇ ਕੈਸ਼ ਅਤੇ ਸੋਨੇ ਦੇ ਗਹਿਣਿਆਂ ਦੇ ਨਾਲ ਮੰਗਣੀ ਵਾਲੀ ਹੀਰੇ ਦੀ ਅੰਗੂਠੀ ਘਰ ਵਿੱਚ ਹੀ ਰੱਖੀ ਹੋਈ ਸੀ&comma; ਜਿਸ &&num;8216&semi;ਤੇ ਚੋਰ ਹੱਥ ਸਾਫ ਕਰ ਗਏ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਉਸ ਨੇ ਦੱਸਿਆ ਕਿ ਚੋਰ ਅੰਦਾਜ਼ਨ 15 ਕੁ ਲੱਖ ਦਾ ਨੁਕਸਾਨ ਕਰ ਗਏ। ਵਾਰ-ਵਾਰ ਫੋਨ ਕਰਨ &&num;8216&semi;ਤੇ ਇਕ ਘੰਟਾ ਬੀਤ ਜਾਣ ਮਗਰੋਂ ਵੀ ਪੁਲਿਸ ਨਹੀਂ ਪਹੁੰਚੀ&comma; ਜਿਸ ਤੋਂ ਪੁਲਿਸ ਦੀਆਂ ਅਜ਼ਾਦੀ ਦਿਹਾੜੇ ਸੰਬੰਧੀ ਤਿਆਰੀਆਂ ਦੇ ਕੀਤੇ ਜਾ ਰਹੇ ਦਾਅਵਿਆਂ ਦੀ ਵੀ ਫੂਕ ਨਿਕਲਦੀ ਨਜ਼ਰ ਆ ਰਹੀ ਹੈ।<&sol;p>&NewLine;&NewLine;&NewLine;&NewLine;<h3 class&equals;"wp-block-heading"><strong>ਵੇਖੋ Video &colon; <&sol;strong><&sol;h3>&NewLine;&NewLine;&NewLine;&NewLine;<figure class&equals;"wp-block-embed-youtube wp-block-embed is-type-video is-provider-youtube wp-embed-aspect-16-9 wp-has-aspect-ratio"><div class&equals;"wp-block-embed&lowbar;&lowbar;wrapper">&NewLine;<amp-youtube data-videoid&equals;"N8mCZ3FJxK0" layout&equals;"responsive" width&equals;"1000" height&equals;"563"><&sol;amp-youtube>&NewLine;<&sol;div><&sol;figure>&NewLine;&NewLine;&NewLine;&NewLine;<p class&equals;"wp-block-paragraph"><strong>&lpar;Sponsored <&sol;strong>&colon; ਸਭ ਤੋਂ ਸਸਤੇ ਬੈਗ ਬਣਵਾਉਣ ਲਈ ਕਾਲ ਕਰੋ – 99657-80001&comma; <a href&equals;"http&colon;&sol;&sol;www&period;BagMinister&period;com">www&period;BagMinister&period;com<&sol;a>&rpar;&nbsp&semi;<&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;ਨੋਟ <&sol;strong>&&num;8211&semi; ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ &&num;8216&semi;ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ <a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a>&rpar;<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;