&NewLine;<p class&equals;"wp-block-paragraph"><strong>ਤਰਨਤਾਰਨ &lpar;ਬਲਜੀਤ ਸਿੰਘ&rpar; &vert;<&sol;strong> ਅੱਤਵਾਦ ਦੌਰਾਨ ਕਈ ਨੌਜਵਾਨਾਂ ਦਾ ਕਤਲ ਹੋਇਆ&comma; ਕਈ ਪਰਿਵਾਰ ਉਜੜ ਗਏ ਤੇ ਕਈ ਪਰਿਵਾਰ ਰੋਜ਼ੀ-ਰੋਟੀ ਤੋਂ ਵੀ ਆਤੁਰ ਹੋ ਗਏ&comma; ਜਿਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਕਤਲ ਕਰ ਦਿੱਤਾ&comma; ਉਹ ਜਾਂ ਤਾਂ ਦੁਨੀਆ ਤੋਂ ਚਲੇ ਗਏ ਤਾਂ ਫਿਰ ਪਾਗਲ ਹੋ ਗਏ। ਉਸ ਕਾਲੇ ਦੌਰ ਨੂੰ ਯਾਦ ਕਰਕੇ ਅੱਜ ਵੀ ਕਈ ਪਰਿਵਾਰਾਂ ਦੀ ਰੂਹ ਕੰਬ ਜਾਂਦੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਸੇ ਤਰ੍ਹਾਂ ਦਾ ਮਾਮਲਾ ਵਿਧਾਨ ਸਭਾ ਹਲਕਾ ਖੇਮਕਰਨ ਅਧੀਨ ਆਉਂਦੇ ਪਿੰਡ ਬਲੇਰ ਦਾ ਹੈ&comma; ਜਿੱਥੇ ਇੱਕ ਬਜ਼ੁਰਗ ਮਾਂ ਵੱਲੋਂ ਆਪਣੀ ਜਵਾਨ ਧੀ ਤੇ ਪੁੱਤ ਨੂੰ ਸੰਗਲਾਂ ਨਾਲ ਬੰਨ੍ਹ ਕੇ ਪਿਛਲੇ 30 ਸਾਲ ਤੋਂ ਰੱਖਿਆ ਗਿਆ ਹੈ। ਸਿਮਰਨਜੀਤ ਕੌਰ &lpar;65&rpar; ਪਤਨੀ ਅਮਰ ਸਿੰਘ ਨੇ ਦੱਸਿਆ ਕਿ ਅੱਤਵਾਦ ਦੌਰਾਨ ਅੱਤਵਾਦੀਆਂ ਨੇ ਉਸ ਦੇ ਪਤੀ ਨੂੰ ਮਾਰ ਦਿੱਤਾ ਤੇ ਉਸ ਦੀ ਧੀ ਕੁਲਦੀਪ ਕੌਰ ਤੇ ਪੁੱਤਰ ਗੁਰਸਾਹਿਬ ਸਿੰਘ&nbsp&semi;ਦੇ ਸਾਹਮਣੇ ਉਸ ਦੀ ਵੀ ਕੁੱਟਮਾਰ ਕੀਤੀ ਸੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਮੇਰੇ ਦੋਵੇਂ ਧੀ-ਪੁੱਤ ਇਹ ਸਦਮਾ ਬਰਦਾਸ਼ਤ ਨਹੀਂ ਕਰ ਸਕੇ ਤੇ ਉਦੋਂ ਤੋਂ ਹੀ ਪਾਗਲ ਹੋ ਗਏ। ਪਿਛਲੇ 30 ਸਾਲ ਤੋਂ ਉਸ ਨੇ ਆਪਣੀ ਧੀ ਤੇ ਪੁੱਤ ਨੂੰ ਸੰਗਲਾਂ ਨਾਲ ਬੰਨ੍ਹਿਆ ਹੋਇਆ ਹੈ। ਹੈਰਾਨੀ ਦੀ ਗੱਲ ਹੈ ਕਿ ਨਾ ਤਾਂ ਇਸ ਪਰਿਵਾਰ ਨੂੰ ਕੋਈ ਅੱਤਵਾਦ ਪੀੜਤ ਪੈਨਸ਼ਨ ਮਿਲੀ ਤੇ ਨਾ ਹੀ ਕੋਈ ਹੋਰ ਸਹੂਲਤ। ਜੋ ਪੰਜਾਬ ਸਰਕਾਰ ਵੱਲੋਂ 750 ਰੁਪਏ ਬੁਢਾਪਾ ਪੈਨਸ਼ਨ ਮਿਲਦੀ ਸੀ&comma; ਉਹ ਵੀ ਪਿਛਲੇ 2 ਸਾਲ ਤੋਂ ਬੰਦ ਹੋ ਗਈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਉਸ ਨੇ ਦੱਸਿਆ ਕਿ ਉਸ ਦੇ 2 ਹੋਰ ਪੁੱਤਰ ਹਨ&comma; ਜਿਨ੍ਹਾਂ ਕੋਲ 2 ਏਕੜ ਜ਼ਮੀਨ ਹੈ&comma; ਉਹ ਵੀ ਆਪਣੇ ਘਰ ਦਾ ਗੁਜ਼ਾਰਾ ਕਰਨ ਲਈ ਮਜ਼ਦੂਰੀ ਕਰ ਰਹੇ ਹਨ। ਜਦੋਂ ਵੀ ਮੀਡੀਆ ਵੱਲੋਂ ਇਹ ਮਾਮਲਾ ਸਰਕਾਰ ਦੇ ਧਿਆਨ &&num;8216&semi;ਚ ਲਿਆਂਦਾ ਜਾਂਦਾ ਹੈ ਤਾਂ ਧਮਕੀਆਂ ਦਿੱਤੀਆਂ ਜਾਂਦੀਆਂ ਹਨ ਕਿ ਉਹ ਜਾਣਬੁੱਝ ਕੇ ਇਹ ਸਭ ਕਰ ਰਹੇ ਹਨ। ਉਸ ਨੇ ਸਰਕਾਰ ਕੋਲੋਂ ਮੰਗ ਕੀਤੀ ਕਿ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ ਤੇ ਅੱਤਵਾਦ ਪੀੜਤ ਪੈਨਸ਼ਨ ਲਗਾਈ ਜਾਵੇ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;Sponsored<&sol;strong> &colon; ਸਭ ਤੋਂ ਸਸਤੇ ਬੈਗ ਬਣਵਾਉਣ ਲਈ ਕਾਲ ਕਰੋ – 99657-80001&comma; <a href&equals;"http&colon;&sol;&sol;www&period;BagMinister&period;com">www&period;BagMinister&period;com<&sol;a>&rpar;&nbsp&semi;<&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;ਨੋਟ<&sol;strong> &&num;8211&semi; ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ &&num;8216&semi;ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ <a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a>&rpar;<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;