&NewLine;<p class&equals;"wp-block-paragraph"><strong>ਚੰਡੀਗੜ੍ਹ &vert;<&sol;strong> ਕੈਪਟਨ ਅਮਰਿੰਦਰ ਸਿੰਘ ਵੱਲੋਂ à¨¸à¨¼à¨¨à©€à¨µà¨¾à¨° ਅਸਤੀਫ਼ਾ à¨¦à¨¿à©±à¨¤à©‡ ਜਾਣ ਤੋਂ ਬਾਅਦ à¨ªà©°à¨œà¨¾à¨¬ ਦੀ ਸਿਆਸਤ ਹੋਰ ਗਰਮਾ ਗਈ ਹੈ। ਬੀਤੇ ਕੱਲ ਤੋਂ à¨¹à¨° ਕਿਸੇ ਦੇ ਮਨ &&num;8216&semi;ਚ ਇਹੀ ਸਵਾਲ ਉਠ ਰਿਹਾ ਸੀ ਕਿ ਪੰਜਾਬ ਦਾ ਅਗਲਾ ਮੁੱਖ ਮੰਤਰੀ ਕੌਣ ਹੋਵੇਗਾ&quest; ਪਰ ਸੂਤਰਾਂ ਅਨੁਸਾਰ ਕਾਂਗਰਸ à¨¹à¨¾à¨ˆà¨•ਮਾਨ à¨¨à©‡ ਹੁਣ ਸੁਖਜਿੰਦਰ ਸਿੰਘ ਰੰਧਾਵਾ ਦੇ ਨਾਂ &&num;8216&semi;ਤੇ ਮੋਹਰ ਲਗਾ ਦਿੱਤੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>ਸੂਤਰਾਂ ਅਨੁਸਾਰ ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਪੰਜਾਬ ਦਾ ਨਵਾਂ ਮੁੱਖ ਮੰਤਰੀ ਬਣਾਇਆ ਗਿਆ ਹੈ। <&sol;strong>ਇਸ ਸਬੰਧੀ ਅੱਜ ਸ਼ਾਮ 5 ਵਜੇ ਐਲਾਨ ਹੋ ਸਕਦਾ ਹੈ। ਹਾਲਾਂਕਿ ਇਸ ਤੋਂ ਪਹਿਲਾਂ ਸੁਖਜਿੰਦਰ ਰੰਧਾਵਾ ਨੇ ਮੀਡੀਆ ਸਾਹਮਣੇ ਕਿਹਾ ਸੀ ਕਿ ਮੇਰੇ ਲਈ ਮੁੱਖ ਮੰਤਰੀ ਦਾ ਅਹੁਦਾ ਮਾਇਨੇ ਨਹੀਂ ਰੱਖਦਾ। ਉਨ੍ਹਾਂ ਕਿਹਾ ਸੀ ਕਿ ਮੈਂ ਸਿਰਫ ਕਾਂਗਰਸ ਦਾ ਵਰਕਰ ਬਣ ਕੇ ਹੀ ਖੁਸ਼ ਹਾਂ ਪਰ ਹੁਣ ਉਨ੍ਹਾਂ ਦੇ ਨਾਂ &&num;8216&semi;ਤੇ ਮੋਹਰ ਲੱਗ ਗਈ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph"><strong>&lpar;ਨੋਟ &&num;8211&semi;<&sol;strong>ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ &&num;8216&semi;ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ <a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a>&rpar;<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;