<p>ਚੰਡੀਗੜ੍ਹ&comma; 5 ਮਾਰਚ &vert; ਪੰਜਾਬ ਸਰਕਾਰ ਵਲੋਂ ਸਥਾਨਕ ਸਰਕਾਰਾਂ ਅਤੇ ਸ਼ਹਿਰੀ ਵਿਕਾਸ ਲਈ 6289 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਲੋੜਵੰਦ ਲੋਕਾਂ ਲਈ ਕੰਕਰੀਟ ਦੇ ਮਕਾਨ ਬਣਾਉਣ ਲਈ 510 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਜਲਦੀ ਹੀ ਲੁਧਿਆਣਾ&comma; ਜਲੰਧਰ ਅਤੇ ਅੰਮ੍ਰਿਤਸਰ &&num;8216&semi;ਚ ਈ-ਬੱਸਾਂ ਚੱਲਣਗੀਆਂ।<&sol;p>&NewLine;<p>ਪੰਜਾਬ ਵਿਧਾਨ ਸਭਾ &OpenCurlyQuote;ਚ ਵਿੱਤ ਮੰਤਰੀ ਨੇ  ਉਦਯੋਗ ਲਈ ਸਬਸਿਡੀ ਦਾ ਐਲਾਨ ਕੀਤਾ ਗਿਆ ਹੈ ਉਦਯੋਗਾਂ ਨੂੰ ਸਬਸਿਡੀ ਵਾਲੀ ਬਿਜਲੀ ਦੇਣ ਲਈ 3&period;67 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਇਸ ਤੋਂ ਇਲਾਵਾ ਸੂਬੇ ਦੇ ਉਦਯੋਗਾਂ ਨੂੰ ਹੋਰ ਵਿੱਤੀ ਉਤਪਾਦ ਮੁਹੱਈਆ ਕਰਵਾਉਣ ਲਈ 50 ਕਰੋੜ ਰੁਪਏ ਰੱਖੇ ਗਏ ਹਨ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;