&NewLine;<p class&equals;"wp-block-paragraph"><strong>ਹਰਿਆਣਾ &vert;<&sol;strong> ਇਥੋਂ ਦੇ ਪਿੰਡ ਕਿਸ਼ਨਗੜ੍ਹ ਵਿਚ ਭਾਣਜੇ ਵੱਲੋਂ ਆਪਣੀ ਮਾਮੀ ਦਾ ਚਾਕੂ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਔਰਤ ਦੀ ਲਾਸ਼ ਦੇਖ ਕੇ ਪੁਲਿਸ ਨੂੰ ਸੂਚਨਾ ਦਿੱਤੀ ਗਈ। ਮ੍ਰਿਤਕਾ ਦੀ ਪਛਾਣ 38 ਸਾਲਾ ਪ੍ਰਮਿਲਾ ਵਜੋਂ ਹੋਈ ਹੈ&comma; ਜਿਸ ਦੀ ਲਾਸ਼ ਘਰ ਦੇ ਵਿਹੜੇ &&num;8216&semi;ਚ ਪਈ ਸੀ। ਪੁਲਿਸ ਦੀ ਮੁੱਢਲੀ ਜਾਂਚ ਅਨੁਸਾਰ ਭਾਣਜੇ ਨੇ ਮਾਮੀ ਦਾ ਕਤਲ ਕੀਤਾ ਹੈ ਅਤੇ ਕਤਲ ਤੋਂ ਬਾਅਦ ਫਰਾਰ ਹੋ ਗਿਆ।<&sol;p>&NewLine;&NewLine;&NewLine;&NewLine;<p class&equals;"wp-block-paragraph">ਜਾਣਕਾਰੀ ਅਨੁਸਾਰ ਮੁਲਜ਼ਮ ਇਕ ਹਫ਼ਤਾ ਪਹਿਲਾਂ ਆਪਣੇ ਮਾਮੇ ਦੇ ਘਰ ਰਹਿਣ ਆਇਆ ਸੀ। ਕਤਲ ਦੀ ਖ਼ਬਰ ਇਲਾਕੇ ਵਿਚ ਅੱਗ ਵਾਂਗ ਫੈਲ ਗਈ&comma; ਜਿਸ ਤੋਂ ਬਾਅਦ ਪਿੰਡ ਵਾਸੀ ਵੀ ਇਕੱਠੇ ਹੋ ਗਏ। ਪੁਲਿਸ ਰਿਕਾਰਡ ਅਨੁਸਾਰ ਮੁਲਜ਼ਮ ਪ੍ਰਵੀਨ ਪਿੰਡ ਲਧੌਤ ਦਾ ਰਹਿਣ ਵਾਲਾ ਹੈ। ਜੋ ਆਪਣੇ ਮਾਮੇ ਦੇ ਘਰ ਆਇਆ ਹੋਇਆ ਸੀ। ਇਥੇ ਉਸ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਫ਼ਿਲਹਾਲ ਪੁਲਿਸ ਮਾਮਲੇ ਨੂੰ ਅੰਜਾਮ ਤੱਕ ਪਹੁੰਚਾਉਣ ਲਈ ਕਾਰਵਾਈ ਕਰ ਰਹੀ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਆਰੋਪੀ ਭਾਣਜੇ ਪ੍ਰਵੀਨ &&num;8216&semi;ਤੇ ਰੇਪ ਅਤੇ ਪੋਸਕੋ ਐਕਟ ਸਮੇਤ ਹੋਰ ਧਾਰਾਵਾਂ ਅਧੀਨ ਮਾਮਲੇ ਦਰਜ ਹਨ। ਉਸ ਕੇਸ ਵਿਚ ਪ੍ਰਵੀਨ ਭਵਾਨੀ ਜੇਲ੍ਹ ਵਿਚ ਬੰਦ ਸੀ&comma; ਜਿਸ ਤੋਂ ਬਾਅਦ ਉਸਦਾ ਮਾਮਾ ਹੀ ਉਸਨੂੰ ਜ਼ਮਨਤ &&num;8216&semi;ਤੇ ਲਿਆਇਆ ਸੀ। ਪ੍ਰਵੀਨ ਮਾਮੇ ਘਰ ਵੀ ਰਹਿ ਰਿਹਾ ਸੀ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;