&NewLine;<p class&equals;"wp-block-paragraph"><strong>ਚੰਡੀਗੜ੍ਹ&comma; 24 ਅਕਤੂਬਰ &vert;<&sol;strong> ਇੰਟਰਨੈੱਟ &OpenCurlyQuote;ਤੇ ਕੱਲ ਵਾਇਰਲ ਹੋਈ ਗਾਇਕ ਇੰਦਰਜੀਤ ਨਿੱਕੂ ਦੀ ਸੜਕ ਹਾਦਸੇ &OpenCurlyQuote;ਚ ਮੌਤ ਦੀ ਖਬਰ ਅਫਵਾ ਨਿਕਲੀ ਹੈ। ਪੰਜਾਬੀ ਗਾਇਕ ਇੰਦਰਜੀਤ ਸਿੰਘ ਨਿੱਕੂ ਨੇ ਆਪਣੀ ਮੌਤ ਬਾਰੇ ਫੈਲਾਈਆਂ ਗਈਆਂ ਝੂਠੀਆਂ ਖਬਰਾਂ &OpenCurlyQuote;ਤੇ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਆਪਣੀ ਵੀਡੀਓ ਸੋਸ਼ਲ ਮੀਡੀਆ &OpenCurlyQuote;ਤੇ ਜਾਰੀ ਕੀਤੀ ਹੈ ਤੇ ਇਸ ਖਬਰ ਦਾ ਖੰਡਨ ਕੀਤਾ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਕਿਹਾ ਕਿ ਚਾਰੋਂ ਪਾਸੇ ਖਬਰ ਆ ਰਹੀ ਹੈ ਕਿ ਮੇਰਾ ਹਾਦਸਾ ਹੋ ਗਿਆ ਹੈ ਜਦਕਿ ਮੈਂ ਬਿਲਕੁਲ ਤੰਦਰੁਸਤ ਹਾਂ। ਪਿਆਰ ਕਰਨ ਵਾਲੇ ਲੋਕ ਬਿਲਕੁਲ ਵੀ ਫਿਕਰ ਨਾ ਕਰਨ। ਲੋਕਾਂ ਦੇ ਕਈ ਫੋਨ ਵੀ ਆਏ ਹਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image size-full"><img src&equals;"https&colon;&sol;&sol;punjabibulletin&period;in&sol;wp-content&sol;uploads&sol;2023&sol;10&sol;image-80&period;png" alt&equals;"" class&equals;"wp-image-72354"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਦੱਸ ਦਈਏ ਕਿ ਪੰਜਾਬੀ ਗਾਇਕ ਇੰਦਰਜੀਤ ਨਿੱਕੂ ਅਕਸਰ ਹੀ ਕਿਸੇ ਨਾ ਕਿਸੇ ਕਾਰਨ ਕਰਕੇ ਸੁਰਖੀਆਂ &OpenCurlyQuote;ਚ ਬਣੇ ਰਹਿੰਦੇ ਹਨ। ਇੰਦਰਜੀਤ ਨਿੱਕੂ ਦੀ ਅਗਸਤ 2022 &OpenCurlyQuote;ਚ ਇਕ ਵੀਡੀਓ ਸੋਸ਼ਲ ਮੀਡੀਆ &OpenCurlyQuote;ਤੇ ਵਾਇਰਲ ਹੋਈ ਸੀ&comma; ਜਿਸ &OpenCurlyQuote;ਚ ਉਹ ਬਾਬਾ ਬਾਗੇਸ਼ਵਰ ਦੇ ਦਰਬਾਰ &OpenCurlyQuote;ਚ ਨਜ਼ਰ ਆਏ ਸਨ। ਉਹ ਰੋਂਦੇ ਹੋਏ ਬਾਬੇ ਨੂੰ ਆਪਣੀਆਂ ਤਕਲੀਫਾਂ ਸੁਣਾ ਰਹੇ ਸਨ। ਇਸ ਤੋਂ ਬਾਅਦ ਉਹ ਕਾਫੀ ਸਮੇਂ ਸੁਰਖੀਆਂ &OpenCurlyQuote;ਚ ਬਣੇ ਰਹੇ ਅਤੇ ਪੂਰੀ ਫ਼ਿਲਮ ਇੰਡਸਟਰੀ ਦੇ ਸੰਗੀਤ ਜਗਤ ਦੇ ਲੋਕ ਨਿੱਕੂ ਦੇ ਹੱਕ &OpenCurlyQuote;ਚ ਆਏ ਸਨ। <&sol;p>&NewLine;&NewLine;&NewLine;&NewLine;<figure class&equals;"wp-block-image size-full"><img src&equals;"https&colon;&sol;&sol;punjabibulletin&period;in&sol;wp-content&sol;uploads&sol;2023&sol;10&sol;1-9&period;jpg" alt&equals;"" class&equals;"wp-image-72360"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਕੁਝ ਦਿਨ ਪਹਿਲਾਂ ਵੀ ਉਹ ਧੀਰੇਂਦਰ ਸ਼ਾਸਤਰੀ ਨਾਲ ਦਰਬਾਰ ਸਾਹਿਬ ਨਜ਼ਰ ਆਏ ਸਨ ਤੇ ਧੀਰੇਂਦਰ ਸ਼ਾਸਤਰੀ ਦੀ ਦਸਤਾਰ ਸਜਾਉਣ ਦੀ ਵੀ ਗੱਲ ਸਾਹਮਣੇ ਆਈ ਹੈ। <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;