&NewLine;<p class&equals;"wp-block-paragraph"><strong>ਜਲੰਧਰ &vert;<&sol;strong>ਕੋਰੋਨਾ ਮਰੀਜਾਂ ਦੀ ਗਿਣਤੀ ਚ ਵਾਧਾ ਲਗਾਤਾਰ ਜਾਰੀ ਹੈ ।<&sol;p>&NewLine;&NewLine;&NewLine;&NewLine;<p class&equals;"wp-block-paragraph">ਕੱਲ 21 ਹੋਰ ਲੋਕ ਕੋਰੋਨਾ ਪੋਸਟਿਵ ਸਾਹਮਣੇ ਆਏ ਹਨ ਤੇ 3 ਦੀ ਕੋਰੋਨਾ ਨਾਲ ਮੌਤ ਵੀ ਹੋ ਗਈ ਹੈ ।<&sol;p>&NewLine;&NewLine;&NewLine;&NewLine;<p class&equals;"wp-block-paragraph">ਹੁਣ ਤੱਕ ਕੁੱਲ 483616 ਲੋਕਾਂ ਦੇ ਕੋਰੋਨਾ ਟੈਸਟ ਕੀਤੇ ਜਾ ਚੁੱਕੇ ਹਨ ।<&sol;p>&NewLine;&NewLine;&NewLine;&NewLine;<p class&equals;"wp-block-paragraph">ਜਿਸ ਵਿੱਚੋ 444959 ਲੋਕਾਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਵੀ ਆ ਚੁੱਕੀ ਹੈ ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਤੇ 19084 ਲੋਕ ਡਿਸਚਾਰਜ ਹੋ ਕੇ ਜਾ ਚੁੱਕੇ ਹਨ ।<&sol;p>&NewLine;&NewLine;&NewLine;&NewLine;<p class&equals;"wp-block-paragraph">ਜਿਲ੍ਹੇ ਚ 20019 ਲੋਕ ਕੋਰੋਨਾ ਪੋਸਿਟਿਵ ਸਾਹਮਣੇ ਆ ਚੁੱਕੇ ਹਨ ।<&sol;p>&NewLine;&NewLine;&NewLine;&NewLine;<p class&equals;"wp-block-paragraph">ਤੇ 647 ਲੋਕਾਂ ਦੀ ਕੋਰੋਨਾ ਕਾਰਨ ਮੌਤ ਵੀ ਹੋ ਚੁੱਕੀ ਹੈ ।<&sol;p>&NewLine;&NewLine;&NewLine;&NewLine;<p class&equals;"wp-block-paragraph">ਉਪਕਾਰ ਨਗਰ ਤੇ ਜਲੰਧਰ ਛਾਉਣੀ ਦੇ ਪੰਚਸ਼ੀਲ ਐਵੇਨਿਊ ਤੋਂ 5 ਨਵੇਂ ਕੇਸ ਆਣ ਤੋਂ ਬਾਅਦ ਜਿਲਾ ਪ੍ਰਸਾਸ਼ਨ ਨੇ 2 ਇਲਾਕਿਆਂ ਨੂੰ ਮਾਈਕਰੋ ਕੰਟੈਨਮੈਂਟ ਜ਼ੋਨ ਬਣਾ ਦਿੱਤਾ ਹੈ ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;