&NewLine;<p class&equals;"wp-block-paragraph"><strong>ਨਵੀਂ ਦਿੱਲੀ &period; <&sol;strong>ਦੇਸ਼ &&num;8216&semi;ਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵਧ ਰਹੇ ਹਨ। ਵੀਰਵਾਰ ਦੇਸ਼ &&num;8216&semi;ਚ ਕੋਰੋਨਾ ਪੀੜਤਾਂ ਦਾ ਅੰਕੜਾ 10 ਲੱਖ ਤੋਂ ਪਾਰ ਪਹੁੰਚ ਗਿਆ। ਵਰਲਡੋਮੀਟਰ ਮੁਤਾਬਕ ਦੇਸ਼ &&num;8216&semi;ਚ ਹੁਣ ਤਕ ਕੁੱਲ 10 ਲੱਖ&comma; ਚਾਰ ਹਜ਼ਾਰ&comma; 383 ਮਾਮਲੇ ਸਾਹਮਣੇ ਆ ਚੁੱਕੇ ਹਨ। ਜਿੰਨ੍ਹਾਂ &&num;8216&semi;ਚੋਂ ਹੁਣ ਤਕ 25&comma;605 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 6&comma;36&comma;541 ਲੋਕ ਕੋਰੋਨਾ ਮਹਾਮਾਰੀ ਤੋਂ ਠੀਕ ਹੋ ਚੁੱਕੇ ਹਨ। ਮੌਜੂਦਾ ਸਮੇਂ ਦੇਸ਼ &&num;8216&semi;ਚ ਕੋਰੋਨਾ ਦੇ 3&comma;42&comma; 237 ਐਕਟਿਵ ਮਾਮਲੇ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph"><br>ਦੇਸ਼ ਦੇ ਕਈ ਸੂਬਿਆਂ ਨੇ ਕੋਰੋਨਾ ਦੇ ਵਧਦੇ ਕਹਿਰ ਨੂੰ ਦੇਖਦਿਆਂ ਮੁੜ ਲੌਕਡਾਊਨ ਕਰਨਾ ਸ਼ੁਰੂ ਕਰ ਦਿੱਤਾ ਹੈ। ਹਾਲਂਕਿ ਰਾਹਤ ਦੀ ਗੱਲ ਇਹ ਹੈ ਕਿ ਦੇਸ਼ &&num;8216&semi;ਚ ਲੋਕ ਤੇਜ਼ੀ ਨਾਲ ਠੀਕ ਵੀ ਹੋ ਰਹੇ ਹਨ। ਮਰੀਜ਼ਾਂ ਦੇ ਸਿਹਤਮੰਦ ਹੋਣ ਦੀ ਦਰ 63 ਫੀਸਦ ਹੋ ਗਈ ਹੈ ਜਦਕਿ ਮੌਤ ਦਰ ਸਿਰਫ਼ 2&period;55&percnt; ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph"><br>ਭਾਰਤ &&num;8216&semi;ਚ ਬੇਸ਼ੱਕ ਦਿਨ ਬ ਦਿਨ ਕੋਰੋਨਾ ਵਾਇਰਸ ਦੇ ਨਵੇਂ ਕੇਸ ਵਧ ਰਹੇ ਹਨ ਇਸ ਦੇ ਬਾਵਜੂਦ ਕੇਂਦਰੀ ਸਿਹਤ ਮੰਤਰੀ ਨੇ ਟਵੀਟ ਕਰਦਿਆਂ ਲਿਖਿਆ ਕਿ ਭਾਰਤ ਜਿੱਤ ਦੇ ਕਰੀਬ ਹੈ। ਉਨ੍ਹਾਂ ਦੱਸਿਆ ਕਿ ਦੇਸ਼ &&num;8216&semi;ਚ ਰਿਕਵਰੀ ਰੇਟ 63&period;25 ਫੀਸਦ ਹੋ ਚੁੱਕਾ ਹੈ ਤੇ ਜ਼ਿਆਦਾਤਰ ਮਾਮਲੇ ਮਾਮੂਲੀ ਲੱਛਣਾਂ ਵਾਲੇ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph"><br>ਸਿਹਤ ਮੰਤਰਾਲੇ ਦੇ ਮੁਤਾਬਕ ਕੇਂਦਰ&comma; ਸੂਬੇ ਤੇ ਕੇਂਦਰ ਸ਼ਾਸਤ ਪ੍ਰਦੇਸ਼ ਮਿਲ ਕੇ ਕੋਰੋਨਾ ਜਾਂਚ ਦੀ ਗਤੀ ਵਧਾਉਣ &&num;8216&semi;ਚ ਜੁੱਟੇ ਹੋਏ ਹਨ ਤਾਂ ਕਿ ਲਾਗ ਤੋਂ ਪੀੜਤ ਲੋਕਾਂ ਦੀ ਛੇਤੀ ਪਛਾਣ ਕਰਕੇ ਉਨ੍ਹਾਂ ਦਾ ਇਲਾਜ ਕੀਤਾ ਜਾ ਸਕੇ। ਸਿਹਤ ਮੰਤਰਾਲੇ ਦੇ ਮੁਤਾਬਕ ਭਾਰਤ &&num;8216&semi;ਚ ਹੋਣ ਵਾਲੀਆਂ ਮੌਤਾਂ ਕੌਮਾਂਤਰੀ ਪੱਧਰ ਦੇ ਮੁਕਾਬਲੇ ਕਾਫੀ ਘੱਟ ਹਨ ਅਤੇ ਕੌਮਾਂਤਰੀ ਔਸਤ 73 ਮੌਤਾਂ ਪ੍ਰਤੀ 10 ਲੱਖ ਦੇ ਮੁਕਾਬਲੇ ਭਾਰਤ ਦਾ ਅੰਕੜਾ ਸਿਰਫ਼ 17&period;2 ਵਿਅਕਤੀ ਹੈ। ਬ੍ਰਿਟੇਨ &&num;8216&semi;ਚ ਇਹ ਅੰਕੜਾ 660&comma; ਸਪੇਨ &&num;8216&semi;ਚ 607 ਅਤੇ ਅਮਰੀਕਾ ਚ 406 ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;