&NewLine;<p class&equals;"wp-block-paragraph"><strong>ਨਿਊਜ਼ ਡੈਸਕ&vert;<&sol;strong> ਕੈਨੇਡਾ &OpenCurlyQuote;ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਉਚੇਰੀ ਸਿੱਖਿਆ ਅਤੇ ਚੰਗੇ ਭਵਿੱਖ ਲਈ 4 ਮਹੀਨੇ ਪਹਿਲਾਂ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਸਾਹਿਲਪ੍ਰੀਤ ਸਿੰਘ ਵੱਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਬੀਤੇ ਦਿਨੀਂ ਸਵੇਰੇ ਕੰਮ ਵਾਲੀ ਥਾਂ &OpenCurlyQuote;ਤੇ ਸਾਹਿਲਪ੍ਰੀਤ ਸਿੰਘ ਦੀ ਮੌਤ ਹੋ ਗਈ ਸੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਜਾਣਕਾਰੀ ਮੁਤਾਬਕ ਸਾਹਿਲਪ੍ਰੀਤ ਨੇਕਸਸਾਈਕਲ ਬਰੈਂਪਟਨ ਵਿਖੇ ਕੰਮ ਕਰ ਕਰਦਾ ਸੀ&comma; 28 ਅਗਸਤ ਨੂੰ ਇਥੇ ਕੰਮ ਦੌਰਾਨ ਮਸ਼ੀਨ ਨਾਲ ਹਾਦਸਾ ਵਾਪਰ ਗਿਆ&comma; ਜਿਸ ਵਿਚ ਉਸ ਦੀ ਜਾਨ ਚਲੀ ਗਈ। ਸਾਹਿਲਪ੍ਰੀਤ ਅਪਣੇ ਪਿੱਛੇ ਮਾਤਾ-ਪਿਤਾ ਅਤੇ ਇਕ ਭੈਣ ਛੱਡ ਗਿਆ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;