&NewLine;<p class&equals;"wp-block-paragraph"><strong>ਤਰਨਤਾਰਨ &vert;<&sol;strong> ਬਾਰਡਰ ਜ਼ੋਨ ਦੇ ਪਿੰਡ ਤਲਵੰਡੀ ਬੁੱਧ ਸਿੰਘ ਵਿਚ ਬਿਜਲੀ ਚੋਰੀ ਫੜਨ ਲਈ ਗਏ ਬਿਜਲੀ ਅਧਿਕਾਰੀਆਂ ਨੂੰ ਕਿਸਾਨ ਜਥੇਬੰਦੀ ਬੀਕੇਯੂ ਉਗਰਾਹਾਂ ਨੇ ਬੰਧਕ ਬਣਾ ਲਿਆ। ਨਾਲ ਆਏ ਪੁਲਿਸ ਮੁਲਾਜ਼ਮਾਂ ਨੂੰ&nbsp&semi;ਵੀ ਬੰਨ੍ਹ ਲਿਆ। ਜਾਬ ਸਰਕਾਰ ਨੇ 600 ਯੂਨਿਟ ਬਿਜਲੀ ਮੁਆਫ਼ ਕਰ ਦਿੱਤੀ ਹੈ ਪਰ ਪਿੰਡਾਂ ਵਿੱਚ ਅਜੇ ਵੀ ਬਿਜਲੀ ਚੋਰੀ ਹੋ ਰਹੀ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਇਨਫੋਰਸਮੈਂਟ ਟੀਮ ਨੂੰ 2 ਗੱਡੀਆਂ ਆਪਣੀਆਂ ਪਿੰਡ ਵਿਚ ਛੱਡਣੀਆਂ ਪਈਆਂ ਅਤੇ ਪੁਲਿਸ ਉਨ੍ਹਾਂ ਨੂੰ ਆਪਣੇ ਵਾਹਨਾਂ ਵਿਚ ਬਿਠਾ ਕੇ ਪਿੰਡ ਤੋਂ ਬਾਹਰ ਆਈ। ਪੁਲਿਸ ਨੇ ਪਾਵਰਕਾਮ ਦੀ ਸ਼ਿਕਾਇਤ ’ਤੇ ਸ਼ਿੰਗਾਰਾ ਸਿੰਘ ਸਮੇਤ 70 ਤੋਂ 80 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਜਦੋਂ ਟੀਮ ਨੂੰ ਕਿਸਾਨਾਂ ਨੇ ਘੇਰਿਆ ਤਾਂ ਉਨ੍ਹਾਂ ਨੇ ਇਸ ਸਬੰਧੀ ਪੱਟੀ ਦੇ ਡੀਐਸਪੀ ਨੂੰ&nbsp&semi;ਜਾਣਕਾਰੀ ਦਿੱਤੀ ਤਾਂ ਉਨ੍ਹਾਂ ਛੁਡਵਾਇਆ। <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;