&NewLine;<p class&equals;"wp-block-paragraph"><br><strong>ਸੰਗਰੂਰ &vert;<&sol;strong> ਸ਼ੇਰਪੁਰ ਤੋਂ ਅਲਾਲ ਵਿਚ ਵਾਪਰੇ ਇਕ ਸੜਕ ਹਾਦਸੇ ਵਿਚ ਇਕ ਨੌਜਵਾਨ ਦੀ ਮੌਕੇ &&num;8216&semi;ਤੇ ਮੌਤ ਹੋ ਗਈ ਤੇ 1 ਗੰਭੀਰ ਜ਼ਖਮੀ ਹੋ ਗਿਆ। ਜਾਣਕਾਰੀ ਅਨੁਸਾਰ ਬਲਕਾਰਜੋਤ ਸਿੰਘ ਪੁੱਤਰ ਰਾਮ ਸਿੰਘ ਵਾਸੀ ਕਾਲਾਬੂਲਾ ਅਤੇ ਰਾਜਦੀਪ ਸਿੰਘ ਉਰਫ ਰਾਜੂ ਪੁੱਤਰ ਗੁਰਚਰਨ ਸਿੰਘ ਵਾਸੀ ਕਾਲਾਬੂਲਾ ਆਪਣੇ ਮੋਟਰਸਾਈਕਲ &&num;8216&semi;ਤੇ ਆ ਰਹੇ ਸਨ ਕਿ ਕਾਰ ਨੇ ਭਿਆਨਕ ਟੱਕਰ ਮਾਰ ਦਿੱਤੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਹਾਦਸੇ ਵਿਚ ਰਾਜਦੀਪ ਸਿੰਘ ਉਰਫ਼ ਰਾਜੂ ਦੀ ਮੌਤ ਹੋ ਗਈ ਅਤੇ ਦੂਜਾ ਸੀਰੀਅਸ ਹੈ। ਉਸ ਨੂੰ ਸੰਗਰੂਰ ਲਈ ਰੈਫਰ ਕਰ ਦਿੱਤਾ। ਘਟਨਾ ਸਥਾਨ &&num;8216&semi;ਤੇ ਪੁੱਜੇ ਇੰਸਪੈਕਟਰ ਨੇ ਦੱਸਿਆ ਕਿ ਦੇਹ ਨੂੰ ਸਿਵਲ ਹਸਪਤਾਲ ਧੂਰੀ ਵਿਖੇ ਰਖਵਾ ਦਿੱਤਾ ਗਿਆ ਹੈ ਅਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਮ੍ਰਿਤਕ ਰਾਜਦੀਪ ਸਿੰਘ ਉਰਫ ਰਾਜੂ 3 ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਮਾਪਿਆਂ ਦਾ ਸਹਾਰਾ ਸੀ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;