ਹੋਣੀ ਨੇ ਘੇਰਿਆ ਵਿਧਵਾ ਮਾਂ ਦਾ ਇਕਲੌਤਾ ਪੁੱਤ : ਭਿਆਨਕ ਸੜਕ ਹਾਦਸੇ ‘ਚ ਮੌਕੇ ‘ਤੇ ਮੌਤ, 7 ਦਿਨਾਂ ਬਾਅਦ ਜਾਣਾ ਸੀ ਕੈਨੇਡਾ

0
2525

ਬਰਨਾਲਾ, 8 ਫਰਵਰੀ| ਬਰਨਾਲਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੇ ਦੋ ਭੈਣਾਂ ਦੇ ਇਕਲੌਤੇ ਭਰਾ ਦੀ ਭਿਆਨਕ ਸੜਕ ਹਾਦਸੇ ਵਿਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।

ਜਾਣਕਾਰੀ ਅਨੁਸਾਰ ਬਰਨਾਲਾ-ਮੋਗਾ ਨੈਸ਼ਨਲ ਹਾਈਵੇ ਉਤੇ ਟੋਲ ਕੰਪਨੀ ਦੇ ਨਿਰਮਾਣ ਅਧੀਨ ਡਿਵਾਈਡਰ ਨਾਲ ਇਕ ਤੇਜ਼ ਰਫਤਾਰ ਮਾਰੂਤੀ ਕਾਰ ਟਕਰਾ ਗਈ। ਜਿਸ ਵਿਚ ਨੌਜਵਾਨ ਅੰਮ੍ਰਿਤਪਾਲ ਦੀ ਮੌਕੇ ਉਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਕੁਝ ਦਿਨਾਂ ਬਾਅਦ ਮ੍ਰਿਤਕ ਨੌਜਵਾਨ ਨੇ ਕੈਨੇਡਾ ਜਾਣਾ ਸੀ।

ਵੇਖੋ ਵੀਡੀਓ-