<p><strong>ਫਰੀਦਕੋਟ&comma; 30 ਦਸੰਬਰ &vert;<&sol;strong> ਵਿਦੇਸ਼ ਤੋਂ ਇਕ ਹੋਰ ਮੰਦਭਾਗੀ ਖਬਰ ਸਾਹਮਣੇ ਆਈ ਹੈ। ਕੈਨੇਡਾ ਵਿਚ ਪੰਜਾਬੀ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਕਰਨਵੀਰ ਸਿੰਘ 21 ਸਾਲ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਕਰਨਵੀਰ ਵਿਨੀਪੈੱਗ ’ਚ ਰਹਿੰਦਾ ਸੀ। ਉਹ ਡੇਢ ਸਾਲ ਪਹਿਲਾਂ ਵਿਦੇਸ਼ ਗਿਆ ਸੀ।<&sol;p>&NewLine;<p>ਕਰਨਵੀਰ ਸਿੰਘ ਦੀ ਸਿਹਤ ਵਿਗੜ ਗਈ&comma; ਜਿਸ ਨਾਲ ਉਸ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਉਸ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਸ਼ਹਿਰ ’ਚ ਸੋਗ ਦੀ ਲਹਿਰ ਦੌੜ ਗਈ। ਉਸ ਦੇ ਮਾਪਿਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਮ੍ਰਿਤਕ ਨੌਜਵਾਨ ਦੀ ਲਾਸ਼ ਭਾਰਤ ਲਿਆਉਣ ’ਚ ਮਦਦ ਕੀਤੀ ਜਾਵੇ।<&sol;p>&NewLine;<p><strong>ਵੇਖੋ ਵੀਡੀਓ<&sol;strong><&sol;p>&NewLine;<p><amp-youtube data-videoid&equals;"J2BAth8KHyA" layout&equals;"responsive" width&equals;"1000" height&equals;"563"><&sol;amp-youtube><&sol;p>&NewLine;<p>&lpar;Note &colon; ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ <a href&equals;"https&colon;&sol;&sol;shorturl&period;at&sol;cmnxN">https&colon;&sol;&sol;shorturl&period;at&sol;cmnxN<&sol;a> ਜਾਂ Whatsapp ਚੈਨਲ <a href&equals;"https&colon;&sol;&sol;shorturl&period;at&sol;oqMNR">https&colon;&sol;&sol;shorturl&period;at&sol;oqMNR<&sol;a> ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ &&num;8216&semi;ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;