<p><strong>ਕਪੂਰਥਲਾ&comma; 11 ਜਨਵਰੀ &vert;<&sol;strong> ਕੈਨੇਡਾ ਤੋਂ ਇਕ ਹੋਰ ਦੁਖਦਾਈ ਖਬਰ ਸਾਹਮਣੇ ਆਈ ਹੈ। ਵਿਦੇਸ਼ ਵਿਚ ਖੇਡਣ ਗਏ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਤ ਵਿਚ ਮੌਤ ਹੋ ਗਈ। ਜਾਣਕਾਰੀ ਅਨੁਸਾਰ ਕਰੀਬ 5 ਮਹੀਨੇ ਪਹਿਲਾਂ ਵੈਨਕੂਵਰ &lpar;ਕੈਨੇਡਾ&rpar; ਗਏ ਕਬੱਡੀ ਖਿਡਾਰੀ ਤਲਵਿੰਦਰ ਸਿੰਘ ਤਿੰਦਾ 31 ਸਾਲ ਵਾਸੀ ਪਿੰਡ ਸੰਗੋਵਾਲ ਜ਼ਿਲ੍ਹਾ ਕਪੂਰਥਲਾ ਦੀ ਮੌਤ ਹੋ ਗਈ।<&sol;p>&NewLine;<p><img src&equals;"https&colon;&sol;&sol;assets&period;telegraphindia&period;com&sol;telegraph&sol;2b24a7bf-c1a4-48d1-9a13-33c862b8be31&period;jpg" alt&equals;"Jaggi Vasudev &vert; Can you predict death&quest; - Telegraph India" &sol;><&sol;p>&NewLine;<p>ਪਰਿਵਾਰ ਨੇ ਦੱਸਿਆ ਕਿ ਤਲਵਿੰਦਰ ਸਿੰਘ ਕਰੀਬ 5 ਮਹੀਨੇ ਪਹਿਲਾਂ ਕੈਨੇਡਾ ਗਿਆ ਸੀ। ਇਸ ਖ਼ਬਰ ਨਾਲ ਜਿਥੇ ਖੇਡ ਜਗਤ ਵਿਚ ਸੋਗ ਦੀ ਲਹਿਰ ਹੈ&comma; ਉਥੇ ਹੀ ਮ੍ਰਿਤਕ ਦੇ ਪਿੰਡ ਵਿਚ ਸੋਗ ਪਸਰ ਗਿਆ ਹੈ। ਤਲਵਿੰਦਰ ਦੀ ਮੌਤ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।<&sol;p>&NewLine;<div class&equals;"youtube-embed" data-video&lowbar;id&equals;""><iframe title&equals;"Canada &&num;039&semi;ਚ ਪੰਜਾਬ ਦੇ ਕਬੱਡੀ ਖਿਡਾਰੀ ਦੀ ਹਾਰਟ ਅਟੈਕ ਨਾਲ ਮੌਤ&comma; ਪਰਿਵਾਰ ਦਾ ਰੋ-ਰੋ ਬੁਰਾ ਹਾਲ" width&equals;"696" height&equals;"392" src&equals;"https&colon;&sol;&sol;www&period;youtube&period;com&sol;embed&sol;XTuBXJ1CLdI&quest;feature&equals;oembed&&num;038&semi;enablejsapi&equals;1" frameborder&equals;"0" allow&equals;"accelerometer&semi; autoplay&semi; clipboard-write&semi; encrypted-media&semi; gyroscope&semi; picture-in-picture&semi; web-share" allowfullscreen><&sol;iframe><&sol;div>&NewLine;<p><strong>ਲਿੰਕ &&num;8216&semi;ਤੇ ਕਲਿੱਕ ਕਰਕੇ ਵੇਖੋ ਵੀਡੀਓ<&sol;strong><&sol;p>&NewLine;<p><a href&equals;"https&colon;&sol;&sol;www&period;facebook&period;com&sol;punjabibulletinworld&sol;videos&sol;226271500529273">https&colon;&sol;&sol;www&period;facebook&period;com&sol;punjabibulletinworld&sol;videos&sol;226271500529273<&sol;a><&sol;p>&NewLine;<p>&lpar;Note &colon; ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ<a href&equals;"https&colon;&sol;&sol;shorturl&period;at&sol;cmnxN"> https&colon;&sol;&sol;shorturl&period;at&sol;cmnxN<&sol;a> ਜਾਂ Whatsapp ਚੈਨਲ<a href&equals;"https&colon;&sol;&sol;shorturl&period;at&sol;oqMNR"> https&colon;&sol;&sol;shorturl&period;at&sol;oqMNR<&sol;a> ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ &&num;8216&semi;ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;