&NewLine;<p class&equals;"wp-block-paragraph"><strong>ਪਟਿਆਲਾ&comma; 16 ਸਤੰਬਰ &vert;<&sol;strong> ਕੈਨੇਡਾ ਤੋਂ ਇਕ ਹੋਰ ਮੰਦਭਾਗੀ ਖਬਰ ਸਾਹਮਣੇ ਆਈ ਹੈ। ਸੁਨਿਹਰੇ ਭਵਿੱਖ ਲਈ ਕੈਨੇਡਾ ਗਏ 19 ਸਾਲ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮਨਜੋਤ ਸਿੰਘ ਹਲਕਾ ਘਨੌਰ ਦੇ ਪਿੰਡ ਸ਼ੰਭੂ ਖ਼ੁਰਦ ਵਜੋਂ ਹੋਈ ਹੈ। ਮਨਜੋਤ ਮਾਪਿਆਂ ਨੇ ਲੱਖਾਂ ਰੁਪਏ ਦਾ ਕਰਜ਼ ਲੈ ਕੇ ਪੜ੍ਹਾਈ ਲਈ ਬਾਹਰ ਭੇਜਿਆ ਸੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਉਹ 7 ਅਗਸਤ ਨੂੰ ਕੈਨੇਡਾ ਦੇ ਸਰੀ ’ਚ ਪੜ੍ਹਾਈ ਲਈ ਗਿਆ ਸੀ ਅਤੇ ਸੋਮਵਾਰ ਨੂੰ ਸਵੇਰੇ ਜਦੋਂ ਕਾਲਜ ’ਚ ਪਹਿਲੇ ਦਿਨ ਦੀ ਕਲਾਸ ਲਈ ਪਹੁੰਚਿਆ ਤਾਂ ਕਾਲਜ ਦੇ ਬਾਥਰੂਮ ’ਚ ਹਾਰਟ ਅਟੈਕ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਮਨਜੋਤ ਸਿੰਘ ਤੇ ਪਿਤਾ ਕਰਮਜੀਤ ਸਿੰਘ ਨੇ ਦੱਸਿਆ ਕਿ ਕੈਨੇਡਾ ਪੁਲਿਸ ਦਾ ਫੋਨ ਆਇਆ ਕਿ ਮਨਜੋਤ ਦੀ ਹਾਰਟ ਅਟੈਕ ਕਾਰਨ ਮੌਤ ਹੋ ਗਈ ਹੈ। <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;