&NewLine;<p class&equals;"wp-block-paragraph"><strong>ਤਰਨਤਾਰਨ &vert;<&sol;strong> ਕੈਨੇਡਾ &OpenCurlyQuote;ਚ ਇਕ ਹੋਰ ਮੰਦਭਾਗੀ ਖਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਇਥੇ ਇਕ ਹੋਰ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਜਗਦੀਪ ਸਿੰਘ ਵਜੋਂ ਹੋਈ ਹੈ। ਮ੍ਰਿਤਕ ਤਰਨਤਾਰਨ ਦੇ ਪਿੰਡ ਕਰਿਆਲੀ ਦਾ ਰਹਿਣ ਵਾਲਾ ਸੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਜਗਦੀਪ ਸਿੰਘ 4 ਕੁ ਸਾਲ ਪਹਿਲਾਂ ਕੈਨੇਡਾ ਗਿਆ ਸੀ। ਮ੍ਰਿਤਕ ਜਗਦੀਪ ਸਿੰਘ ਆਪਣੀ ਪਤਨੀ ਨਾਲ ਕੈਨੇਡਾ ਵਿਚ ਗਿਆ ਸੀ ਅਤੇ ਉੱਥੇ ਹੀ ਕੰਮ ਕਰਦਾ ਸੀ। ਕੰਮ ਦੌਰਾਨ ਹੀ ਉਸ ਦੀ ਮੌਤ ਹੋ ਗਈ। ਬੇਟਾ ਪਿੰਡ ਵਿਚ ਪਰਿਵਾਰ ਕੋਲ ਹੈ। ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;