&NewLine;<p class&equals;"wp-block-paragraph"><strong>ਲੁਧਿਆਣਾ &vert;<&sol;strong> ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ&comma; ਜਿਥੇ ਉਚੇਰੀ ਪੜ੍ਹਾਈ ਲਈ ਗਏ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ।<br>ਨੌਜਵਾਨ ਦੀ ਮੌਤ ਉਸ ਨੂੰ ਡਾਕਟਰੀ ਦੀ ਡਿਗਰੀ ਮਿਲਣ ਤੋਂ ਇਕ ਦਿਨ ਪਹਿਲਾਂ ਹੋਈ ਹੈ। ਮ੍ਰਿਤਕ ਦੀ ਪਛਾਣ ਏਕਜੋਤ ਸਿੰਘ &lpar;23&rpar; ਪੁੱਤਰ ਕੁਲਵਿੰਦਰ ਸਿੰਘ ਵਾਸੀ ਪਿੰਡ ਮਾਜਰੀ ਵਜੋਂ ਹੋਈ ਹੈ।<br><br>ਪਿੰਡ ਦੇ ਸਰਪੰਚ ਪਰਮਿੰਦਰ ਸਿੰਘ ਨੇ ਦੱਸਿਆ ਕਿ ਏਕਜੋਤ ਮੇਰਾ ਭਤੀਜਾ ਸੀ ਅਤੇ ਮਾਂ-ਪਿਓ ਦਾ ਇਕਲੌਤਾ ਪੁੱਤਰ ਸੀ। ਉਸ ਨੇ ਸਖਤ ਮਿਹਨਤ ਨਾਲ ਪੜ੍ਹਾਈ ਕੀਤੀ ਤੇ ਡਾਕਟਰੀ ਦੀ ਡਿਗਰੀ ਮਿਲਣ ਤੋਂ ਇਕ ਦਿਨ ਪਹਿਲਾਂ ਮੌਤ ਹੋ ਗਈ। ਘਰ &&num;8216&semi;ਚ ਖੁਸ਼ੀਆਂ ਦੀ ਥਾਂ ਵੈਣ ਪੈ ਗਏ। ਮ੍ਰਿਤਕ ਅਜੇ ਕੁਆਰਾ ਸੀ। ਨੌਜਵਾਨ ਦੀ ਮੌਤ ਦੀ ਖ਼ਬਰ ਮਿਲਣ ਤੋਂ ਬਾਅਦ ਇਲਾਕੇ &&num;8216&semi;ਚ ਸੋਗ ਦੀ ਲਹਿਰ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image"><img src&equals;"https&colon;&sol;&sol;assets&period;telegraphindia&period;com&sol;telegraph&sol;2b24a7bf-c1a4-48d1-9a13-33c862b8be31&period;jpg" alt&equals;"Jaggi Vasudev &vert; Can you predict death&quest; - Telegraph India"&sol;><&sol;figure>&NewLine;&NewLine;&NewLine;&NewLine;<p class&equals;"wp-block-paragraph"><br>&lpar;<strong>Note<&sol;strong>&nbsp&semi;&colon; ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ &OpenCurlyQuote;ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ &OpenCurlyQuote;ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ&nbsp&semi;&nbsp&semi;&OpenCurlyQuote;ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ &OpenCurlyQuote;ਤੇ<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;