<p><strong>ਪਟਿਆਲਾ&comma; 13 ਜਨਵਰੀ &vert;<&sol;strong> ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਫਿਲੀਪੀਨਜ਼ ਵਿਚ ਇਕ 35 ਸਾਲ ਦੇ ਪੰਜਾਬੀ ਨੌਜਵਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਪਟਿਆਲਾ ਦੇ ਸਮਾਣਾ ਦੇ ਕੇਸ਼ਵ ਨਗਰ ਦਾ ਰਹਿਣ ਵਾਲਾ ਸੀ। ਮਨੀਸ਼ ਸਿੰਗਲਾ ਡੇਢ ਮਹੀਨੇ ਪਹਿਲਾਂ ਹੀ ਰੋਜ਼ਗਾਰ ਦੀ ਭਾਲ ਵਿਚ ਫਿਲੀਪੀਨਜ਼ ਗਿਆ ਸੀ।<&sol;p>&NewLine;<p><img src&equals;"https&colon;&sol;&sol;www&period;asterhospitals&period;in&sol;sites&sol;default&sol;files&sol;2021-09&sol;Dashboard&lowbar;952&lowbar;heartattack&lowbar;9&lowbar;20&period;jpg" alt&equals;"Reasons for Heart Attack &amp&semi; Prevention &vert; Aster Hospitals" &sol;>ਜਾਣਕਾਰੀ ਅਨੁਸਾਰ ਦੇਰ ਰਾਤ ਵੀਡੀਓ ਕਾਲ ਦੌਰਾਨ ਗੱਲਬਾਤ ਦੌਰਾਨ ਉਸ ਨੇ ਦੱਸਿਆ ਕਿ ਉਸ ਨੂੰ ਛਾਤੀ &OpenCurlyQuote;ਚ ਦਰਦ ਹੋ ਰਿਹਾ ਹੈ। ਪਰਿਵਾਰ ਨੂੰ 20 ਮਿੰਟ ਬਾਅਦ ਹੀ ਉਸ ਦੀ ਮੌਤ ਦੀ ਸੂਚਨਾ ਮਿਲੀ&comma; ਜਿਸ ਤੋਂ ਬਾਅਦ ਪੂਰਾ ਪਰਿਵਾਰ ਸਦਮੇ &OpenCurlyQuote;ਚ ਹੈ। ਵਿਆਹੁਤਾ ਮਨੀਸ਼ ਸਿੰਗਲਾ ਕਰੀਬ 7 ਲੱਖ ਰੁਪਏ ਖਰਚ ਕੇ ਫਿਲੀਪੀਨਜ਼ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਕੁਝ ਸਮੇਂ ਪਹਿਲਾਂ ਉਸ ਦੇ ਪਿਤਾ ਦੀ ਮੌਤ ਹੋ ਗਈ ਸੀ।<&sol;p>&NewLine;<p>&lpar;Note &colon; ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ <a href&equals;"https&colon;&sol;&sol;shorturl&period;at&sol;cmnxN">https&colon;&sol;&sol;shorturl&period;at&sol;cmnxN<&sol;a> ਜਾਂ Whatsapp ਚੈਨਲ <a href&equals;"https&colon;&sol;&sol;shorturl&period;at&sol;oqMNR">https&colon;&sol;&sol;shorturl&period;at&sol;oqMNR<&sol;a> ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ &&num;8216&semi;ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;