&NewLine;<p class&equals;"wp-block-paragraph"><strong>ਆਸਟ੍ਰੇਲੀਆ &vert;<&sol;strong> ਇਕ ਪੰਜਾਬੀ ਨੌਜਵਾਨ ਨਾਲ ਭਿਆਨਕ ਹਾਦਸਾ ਵਾਪਰਣ ਦੀ ਆਸਟ੍ਰੇਲੀਆ ਤੋਂ ਖਬਰ ਆਈ ਹੈ&comma; ਜਿਸ ਵਿਚ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਇਥੋਂ ਦੇ ਕੈਨਬਰਾ ਨੇੜੇ ਇਕ ਹਾਦਸਾ ਵਾਪਰਿਆ ਜਿਸ ਵਿਚ ਭਾਰਤੀ ਮੂਲ ਦੇ ਕੁਨਾਲ ਚੋਪੜਾ ਦੀ ਮੌਤ ਹੋ ਗਈ।<&sol;p>&NewLine;&NewLine;&NewLine;&NewLine;<p class&equals;"wp-block-paragraph">ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਫ਼ਿਰੋਜ਼ਪੁਰ ਦਾ ਸੀ। ਕੁਨਾਲ ਦੀ ਉਮਰ ਮਹਿਜ਼ 21 ਸਾਲ ਸੀ ਜੋ ਪਿਛਲੇ ਸਾਲ ਸਟੂਡੈਂਟ ਵੀਜ਼ੇ ਉੱਤੇ ਆਸਟ੍ਰੇਲੀਆ ਆਇਆ ਸੀ। ਇਹ ਹਾਦਸਾ ਸਵੇਰੇ ਵਾਪਰਿਆ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph"> ਇਸ ਦੌਰਾਨ ਵਿਦਿਆਰਥੀ ਕੰਮ ਤੋਂ ਵਾਪਸ ਆ ਰਿਹਾ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਕੁਨਾਲ ਆਪਣੀ ਗੱਡੀ ਵਿਚ ਕੰਮ ਤੋਂ ਵਾਪਸ ਆ ਰਿਹਾ ਸੀ ਕਿ ਰਸਤੇ ਵਿਚ ਟਰੱਕ ਨਾਲ ਜ਼ਬਰਦਸਤ ਟੱਕਰ ਹੋ ਗਈ&comma; ਜਿਸ ਵਿਚ ਕੁਨਾਲ ਦੀ ਮੌਤ ਹੋ ਗਈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;