<p><strong>ਹੁਸ਼ਿਆਰਪੁਰ&comma; 2 ਦਸੰਬਰ &vert;<&sol;strong> ਵਿਦੇਸ਼ ਤੋਂ ਇਕ ਹੋਰ ਮੰਦਭਾਗੀ ਖਬਰ ਸਾਹਮਣੇ ਆਈ ਹੈ। ਕੈਨੇਡਾ ਵਿਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ।ਜਾਣਕਾਰੀ ਅਨੁਸਾਰ ਬਲਾਕ ਮਾਹਿਲਪੁਰ ਦੇ ਪਿੰਡ ਪਾਲਦੀ ਦਾ ਦਲਵੀਰ ਸਿੰਘ ਪੁੱਤਰ ਸੁਖਦੇਵ ਸਿੰਘ 6 ਸਾਲ ਪਹਿਲਾਂ ਕੈਨੇਡਾ ਗਿਆ ਸੀ। ਉਹ ਉਥੇ ਆਪਣੇ ਪਿਤਾ ਕੋਲ ਰਹਿ ਰਿਹਾ ਸੀ।<&sol;p>&NewLine;<p>ਕੈਨੇਡਾ ਵਿਖੇ ਕਾਰ ਅਤੇ ਟਰੈਕਟਰ ਨਾਲ ਭਿਆਨਕ ਟੱਕਰ &OpenCurlyQuote;ਚ ਸੁਖਦੇਵ ਸਿੰਘ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਨੇ ਅਗਲੇ ਮਹੀਨੇ ਪੰਜਾਬ ਆਉਣਾ ਸੀ। ਮ੍ਰਿਤਕ ਦਲਵੀਰ ਸਿੰਘ ਦੇ ਪਰਿਵਾਰ ਇਕ ਭੈਣ ਸੀ ਤੇ ਉਹ ਮਾਪਿਆਂ ਦਾ ਇਕਲੌਤਾ ਪੁੱਤ ਸੀ। ਦਲਵੀਰ ਸਿੰਘ ਦੀ ਮੌਤ ਦੀ ਖ਼ਬਰ ਮਿਲਦੀਆਂ ਹੀ ਉਸ ਦੀ ਮਾਤਾ ਗਹਿਰੇ ਸਦਮੇ ਵਿਚ ਹੈ। ਪੂਰੇ ਪਿੰਡ &OpenCurlyQuote;ਚ ਸੋਗ ਦੀ ਲਹਿਰ ਦੌੜ ਗਈ ਹੈ।<&sol;p>&NewLine;<p><strong>ਵੇਖੋ ਵੀਡੀਓ  <&sol;strong><&sol;p>&NewLine;<p><a href&equals;"https&colon;&sol;&sol;www&period;facebook&period;com&sol;punjabibulletin&sol;videos&sol;724958499512902">https&colon;&sol;&sol;www&period;facebook&period;com&sol;punjabibulletin&sol;videos&sol;724958499512902<&sol;a><&sol;p>&NewLine;<p>&lpar;Note &colon; ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ <a href&equals;"https&colon;&sol;&sol;shorturl&period;at&sol;cmnxN">https&colon;&sol;&sol;shorturl&period;at&sol;cmnxN<&sol;a> à¨œà¨¾à¨‚ Whatsapp ਚੈਨਲ <a href&equals;"https&colon;&sol;&sol;shorturl&period;at&sol;oqMNR">https&colon;&sol;&sol;shorturl&period;at&sol;oqMNR<&sol;a> à¨¨à©‚à©° ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ &OpenCurlyQuote;ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;