&NewLine;<p class&equals;"wp-block-paragraph"><strong>ਮਾਨਸਾ &vert; <&sol;strong>ਇਥੋਂ ਦੇ ਪਿੰਡ ਗੁਰਨੇ ਕਲਾਂ ਦੇ ਨੌਜਵਾਨ ਦੀ ਕੈਨੇਡਾ &&num;8216&semi;ਚ ਦਿਲ ਦਾ ਦੌਰਾ ਪੈਣ ਕਾਰਨ ਜਾਨ ਚਲੀ ਗਈ। ਰਾਜਵਿੰਦਰ ਸਿੰਘ ਰਾਜੂ 32 ਸਾਲ ਪੁੱਤਰ ਦਰਸ਼ਨ ਸਿੰਘ 3 ਫਰਵਰੀ ਨੂੰ ਕੈਨੇਡਾ ਦੇ ਓਂਟਾਰੀਓ ਵਿਖੇ ਸਟੱਡੀ ਵੀਜ਼ਾ &&num;8216&semi;ਤੇ ਗਿਆ ਸੀ ਤੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਆਪਣੇ ਪਿੱਛੇ ਬਜ਼ੁਰਗ ਮਾਤਾ-ਪਿਤਾ ਤੇ ਇਕ ਭੈਣ ਛੱਡ ਗਿਆ। ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।<br><br>ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਬਲਾਕ ਪ੍ਰਧਾਨ ਨੇ ਕਿਹਾ ਕਿ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਆਏ ਦਿਨ ਵਿਦੇਸ਼ਾਂ ਦੀ ਧਰਤੀ &&num;8216&semi;ਤੇ ਹੋ ਰਹੀਆਂ ਨੌਜਵਾਨਾਂ ਦੀਆਂ ਮੌਤਾਂ ਸੰਬੰਧੀ ਜਾਂਚ ਕਰਵਾਉਣੀ ਚਾਹੀਦੀ ਹੈ ਤਾਂ ਜੋ ਰੁਜ਼ਗਾਰ ਦੀ ਭਾਲ &&num;8216&semi;ਚ ਵਿਦੇਸ਼ਾਂ &&num;8216&semi;ਚ ਗਏ ਨੌਜਵਾਨਾਂ ਨਾਲ ਭਾਣੇ ਨਾ ਵਾਪਰਨ ਕਿਉਂਕਿ ਨੌਜਵਾਨ ਵਿਦੇਸ਼ਾਂ ਦੀ ਧਰਤੀ &&num;8216&semi;ਤੇ ਭਾਰੀ ਆਰਥਿਕ ਖਰਚੇ ਕਾਰਨ ਮਾਨਸਿਕ ਤਣਾਅ ਦਾ ਸਾਹਮਣਾ ਕਰਦੇ ਹਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;