&NewLine;<p class&equals;"wp-block-paragraph"><strong>ਮਹਾਰਾਸ਼ਟਰ &vert;<&sol;strong> ਲਿਵ-ਇਨ ਪਾਰਟਨਰ ਨੇ ਪ੍ਰੇਮਿਕਾ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਬਾਅਦ ਵਿੱਚ ਉਸ ਦੀ ਲਾਸ਼ ਨੂੰ ਬੈੱਡ ਦੇ ਅੰਦਰ ਛੁਪਾ ਦਿੱਤਾ। ਘਟਨਾ ਸੋਮਵਾਰ ਸ਼ਾਮ ਦੀ ਨਾਲਾਸੋਪਾਰਾ ਦੀ ਹੈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਘਰ ਦਾ ਫਰਨੀਚਰ ਵੇਚ ਕੇ ਰੇਲ ਗੱਡੀ ਰਾਹੀਂ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ ਪਰ ਉਸ ਨੂੰ ਰੇਲਵੇ ਪੁਲਿਸ ਨੇ ਕਾਬੂ ਕਰ ਲਿਆ। ਪੁਲਿਸ ਨੇ ਦੱਸਿਆ ਕਿ ਜਦੋਂ ਆਸ-ਪਾਸ ਰਹਿਣ ਵਾਲੇ ਲੋਕਾਂ ਨੂੰ ਬਦਬੂ ਆਈ ਤਾਂ ਉਨ੍ਹਾਂ ਸੂਚਨਾ ਦਿੱਤੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਹਾਰਦਿਕ ਸ਼ਾਹ ਅਤੇ ਉਸ ਦੀ ਪ੍ਰੇਮਿਕਾ ਮੇਘਾ ਤੋਰਵੀ ਦੋਵੇਂ ਤਿੰਨ ਸਾਲਾਂ ਤੋਂ ਰਿਲੇਸ਼ਨਸ਼ਿਪ ਵਿੱਚ ਹਨ। ਉਹ ਇੱਕ ਮਹੀਨਾ ਪਹਿਲਾਂ ਹੀ ਸੀਤਾ ਸਦਨ &ZeroWidthSpace;&ZeroWidthSpace;ਦੀ ਇਮਾਰਤ ਵਿੱਚ ਕਿਰਾਏ ਦੇ ਮਕਾਨ ਵਿੱਚ ਸ਼ਿਫਟ ਹੋਇਆ ਸੀ। ਮੇਘਾ ਪੇਸ਼ੇ ਤੋਂ ਨਰਸ ਹੈ ਪਰ ਹਾਰਦਿਕ ਬੇਰੁਜ਼ਗਾਰ ਸੀ। ਮੇਘਾ ਨੂੰ ਉਸ ਦਾ ਖਰਚਾ ਚੁੱਕਣਾ ਪਿਆ। ਇਸ ਗੱਲ ਨੂੰ ਲੈ ਕੇ ਦੋਵਾਂ &&num;8216&semi;ਚ ਕਾਫੀ ਝਗੜਾ ਹੁੰਦਾ ਰਹਿੰਦਾ ਸੀ। ਐਤਵਾਰ ਨੂੰ ਵੀ ਇਸੇ ਗੱਲ ਨੂੰ ਲੈ ਕੇ ਦੋਵਾਂ ਵਿਚਾਲੇ ਕਾਫੀ ਲੜਾਈ ਹੋਈ। ਇਸ ਕਾਰਨ ਹਾਰਦਿਕ ਨੇ ਗੁੱਸੇ &&num;8216&semi;ਚ ਆ ਕੇ ਮੇਘਾ ਦਾ ਕਤਲ ਕਰ ਦਿੱਤਾ। ਜਾਣਕਾਰੀ ਮੁਤਾਬਕ ਮੁਲਜ਼ਮ ਨੇ ਮੇਘਾ ਦੀ ਭੈਣ ਨੂੰ ਮੈਸੇਜ ਕਰ ਕੇ ਦੱਸਿਆ ਸੀ ਕਿ ਉਸ ਨੇ ਮੇਘਾ ਦਾ ਕਤਲ ਕੀਤਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਮੇਘਾ ਦੇ ਸਰੀਰ &&num;8216&semi;ਚੋਂ ਬਦਬੂ ਆਉਣ ਲੱਗੀ ਸੀ ਕਿਉਂਕਿ ਇੱਕ ਦਿਨ ਹੋ ਗਿਆ ਸੀ। ਕਮਰੇ &&num;8216&semi;ਚੋਂ ਬਦਬੂ ਆਉਣ &&num;8216&semi;ਤੇ ਆਸਪਾਸ ਰਹਿਣ ਵਾਲੇ ਲੋਕਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ। ਪੁਲਿਸ ਨੇ ਮੌਕੇ &&num;8216&semi;ਤੇ ਪਹੁੰਚ ਕੇ ਪੁੱਛਗਿੱਛ ਕੀਤੀ ਤਾਂ ਲੋਕਾਂ ਨੇ ਦੱਸਿਆ ਕਿ ਦੋਵੇਂ ਇਕ ਮਹੀਨਾ ਪਹਿਲਾਂ ਹੀ ਇੱਥੇ ਰਹਿਣ ਲਈ ਆਏ ਸਨ। ਉਨ੍ਹਾਂ ਵਿਚਕਾਰ ਅਕਸਰ ਝਗੜਾ ਰਹਿੰਦਾ ਸੀ। ਇਸ ਤੋਂ ਬਾਅਦ ਪੁਲਿਸ ਨੇ ਸੀਸੀਟੀਵੀ ਚੈੱਕ ਕੀਤਾ ਅਤੇ ਦੋਸ਼ੀ ਦੇ ਫ਼ੋਨ ਦੀ ਲੋਕੇਸ਼ਨ ਟਰੇਸ ਕੀਤੀ। ਟਰੇਸਿੰਗ ਤੋਂ ਪਤਾ ਲੱਗਾ ਕਿ ਉਹ ਮੁੰਬਈ ਰੇਲਵੇ ਸਟੇਸ਼ਨ &&num;8216&semi;ਤੇ ਹੈ ਅਤੇ ਉਥੋਂ ਰਾਜਸਥਾਨ ਜਾ ਰਿਹਾ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਪੁਲਿਸ ਨੇ ਕ੍ਰਾਈਮ ਬ੍ਰਾਂਚ ਅਤੇ ਰੇਲਵੇ ਪੁਲਿਸ ਨਾਲ ਸੰਪਰਕ ਕੀਤਾ। ਇਸ ਤੋਂ ਬਾਅਦ ਉਸ ਨੂੰ ਮੱਧ ਪ੍ਰਦੇਸ਼ ਦੇ ਨਾਗਦਾ ਰੇਲਵੇ ਸਟੇਸ਼ਨ ਤੋਂ ਫੜਿਆ ਗਿਆ। ਉਸ ਦਾ ਫੋਨ ਚੈੱਕ ਕਰਨ &&num;8216&semi;ਤੇ ਪਤਾ ਲੱਗਾ ਕਿ ਉਸ ਨੇ ਮੇਘਾ ਦੀ ਭੈਣ ਨੂੰ ਵੀ ਮੈਸੇਜ ਕੀਤਾ ਸੀ<&sol;p>&NewLine;&NewLine;&NewLine;&NewLine;<p class&equals;"wp-block-paragraph">ਪੁਲਿਸ ਨੇ ਦੱਸਿਆ ਕਿ ਮੇਘਾ ਕੇਰਲ ਦੀ ਰਹਿਣ ਵਾਲੀ ਸੀ ਅਤੇ ਉਹ ਇੱਕ ਨਰਸਿੰਗ ਏਜੰਸੀ ਵਿੱਚ ਕੰਮ ਕਰਦੀ ਸੀ। ਹਾਰਦਿਕ ਨੇ ਕੁਝ ਮਹੀਨੇ ਪਹਿਲਾਂ ਆਪਣੇ ਪਿਤਾ ਦੇ ਖਾਤੇ &&num;8216&semi;ਚੋਂ 40 ਲੱਖ ਰੁਪਏ ਖਰਚ ਕੀਤੇ ਸਨ। ਇਸ ਕਾਰਨ ਉਸ ਨੂੰ ਘਰੋਂ ਬਾਹਰ ਕੱਢ ਦਿੱਤਾ ਗਿਆ। ਫਿਰ ਦੋਵਾਂ ਨੇ ਫੈਸਲਾ ਕੀਤਾ ਕਿ ਉਹ ਕਿਰਾਏ ਦੇ ਮਕਾਨ &&num;8216&semi;ਚ ਇਕੱਠੇ ਰਹਿਣਗੇ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;