&NewLine;<p class&equals;"wp-block-paragraph"><strong>ਗੁਜਰਾਤ &vert;<&sol;strong>&nbsp&semi;ਸੂਰਤ ਤੋਂ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇਥੇ&nbsp&semi;ਆਪਣੇ ਬੇਟੇ ਦੇ ਵਿਆਹ ਦੀ ਖਰੀਦਦਾਰੀ ਕਰਨ ਗਏ ਇਕ ਜੋੜੇ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਟੈਂਕਰ ਚਾਲਕ ਪਤੀ-ਪਤਨੀ ਨੂੰ ਕਰੀਬ 60 ਫੁੱਟ ਤੱਕ ਖਿੱਚ ਕੇ ਲੈ ਗਿਆ। ਟੈਂਕਰ ਦੀ ਟੱਕਰ ਕਾਰਨ ਬਾਈਕ ਸਵਾਰ ਜੋੜਾ ਹੇਠਾਂ ਡਿੱਗ ਗਿਆ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph"> ਗੁੱਸੇ ਵਿਚ ਆਏ ਲੋਕਾਂ ਨੇ ਰੋਡ ਜਾਮ ਕਰਕੇ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਜਾਣਕਾਰੀ ਅਨੁਸਾਰ ਓਲਪਾੜ ਤਹਿਸੀਲ ਦੇ ਪਿੰਡ ਜੋਥਨ ਸਥਿਤ ਹਲਪਤੀਵਾਸਾ ਵਾਸੀ ਸੁਰੇਸ਼ ਕਾਨੂ ਰਾਠੌੜ &lpar;50 ਸਾਲ&rpar; ਅਤੇ ਪਤਨੀ ਗੌਰੀ ਸੁਰੇਸ਼ ਰਾਠੌੜ &lpar;45 ਸਾਲ&rpar; ਬਾਈਕ &&num;8216&semi;ਤੇ ਆਪਣੇ ਪੁੱਤਰ ਦੇ ਵਿਆਹ ਲਈ ਖਰੀਦਦਾਰੀ ਕਰਨ ਲਈ ਬਾਜ਼ਾਰ ਗਏ ਸਨ ਪਰ ਵਿਆਹ ਦੀਆਂ ਖੁਸ਼ੀਆਂ ਸੋਗ ਵਿਚ ਬਦਲ ਗਈਆਂ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;