&NewLine;<p class&equals;"wp-block-paragraph"><strong>ਪਟਿਆਲਾ &vert; <&sol;strong>ਗੁਰਦੁਆਰਾ ਦੂਖ ਨਿਵਾਰਨ ਸਾਹਿਬ ’ਚ ਦਾਰੂੂ ਪੀਣ ਵਾਲੀ ਔਰਤ ਨੂੰ ਗੋਲੀਆਂ ਮਾਰਨ ਵਾਲਾ ਵਿਅਕਤੀ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਮੁਲਜ਼ਮ ਦਾ ਨਾਂ ਨਿਰਮਲਜੀਤ ਸਿੰਘ ਦੱਸਿਆ ਜਾ ਰਿਹਾ ਹੈ। ਮੁਲਜ਼ਮ ਨੇ ਗੁੱਸੇ ਵਿਚ ਆ ਕੇ ਘਟਨਾ ਨੂੰ ਅੰਜਾਮ ਦਿੱਤਾ।<br><br>ਐਸਐਸਪੀ ਨੇ ਦੱਸਿਆ ਕਿ ਇਹ ਔਰਤ ਬੀਤੇ ਕੱਲ੍ਹ ਜ਼ੀਰਕਪੁਰ ਤੋਂ ਬੱਸ ਵਿਚ ਬੈਠ ਕੇ ਇਥੇ ਪਹੁੰਚੀ ਸੀ ਤੇ ਇਹ ਸ਼ਰਾਬ ਦਾ ਪਊਆ ਲੈ ਕੇ ਗੁਰਦੁਆਰਾ ਸਾਹਿਬ ਪਹੁੰਚੀ ਸੀ । ਇਥੇ ਸੰਗਤਾਂ ਨੇ ਉਸਨੂੰ ਸ਼ਰਾਬ ਪੀਣ ਤੋਂ ਰੋਕਿਆ ਤਾਂ ਇਸਨੇ ਉਲਟਾ ਉਨ੍ਹਾਂ ’ਤੇ ਹਮਲਾ ਕੀਤਾ। <br><br>ਉਨ੍ਹਾਂ ਦੱਸਿਆ ਕਿ ਇਸਨੂੰ ਮਾਰਨ ਵਾਲਾ ਨਿਰਮਲਜੀਤ ਸਿੰਘ ਸੈਣੀ ਇਕ ਬਹੁਤ ਹੀ ਧਾਰਮਿਕ ਆਸਥਾ ਵਾਲਾ ਸ਼ਰਧਾਲੂ ਹੈ ਜੋ ਇਸਦੇ ਸ਼ਰਾਬ ਪੀਣ ਤੋਂ ਤੈਸ਼ ਵਿਚ ਆ ਗਿਆ ਤੇ ਉਸਨੇ ਆਪਣੇ ਲਾਇਸੰਸੀ ਰਿਵਾਲਵਰ ਨਾਲ 5 ਗੋਲੀਆਂ ਚਲਾਈਆਂ&comma; ਜਿਸ ਵਿਚੋਂ 4 ਔਰਤ ਨੂੰ ਲੱਗੀਆਂ ਤੇ ਇਕ ਸੇਵਾਦਾਰ ਸਾਗਰ ਨੂੰ ਲੱਗ ਗਈ ਜੋ ਰਾਜਿੰਦਰਾ ਹਸਪਤਾਲ ਵਿਚ ਜ਼ੇਰੇ ਇਲਾਜ ਹੈ ਤੇ ਖਤਰੇ ਤੋਂ ਬਾਹਰ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਐਸਐਸਪੀ ਨੇ ਦੱਸਿਆ ਕਿ ਇਸ ਔਰਤ ਕੋਲੋਂ ਜੋ ਆਧਾਰ ਕਾਰਡ ਮਿਲਿਆ ਹੈ&comma; ਉਸ ’ਤੇ ਕਿਸੇ ਪੀਜੀ ਦਾ ਐਡਰੈਸ ਸੀ&comma; ਜਿਥੇ ਇਹ ਬੀਤੇ 2-3 ਸਾਲਾਂ ਤੋਂ ਨਹੀਂ ਰਹਿ ਰਹੀ ਸੀ। ਹੁਣ ਤੱਕ ਉਸਦੀ ਲਾਸ਼ ਲੈਣ ਵਾਸਤੇ ਕੋਈ ਵੀ ਵਾਰਸ ਪੁਲਿਸ ਕੋਲ ਨਹੀਂ ਪੁੱਜਾ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;