ਨਵੀਂ ਦਿੱਲੀ| ਨਵੀਂ ਸੰਸਦ ਉਤੇ ਖੜ੍ਹੇ ਹੋਏ ਵਿਵਾਦ ਨੂੰ ਲੈ ਕੇ ਸੁਪਰੀਮ ਕੋਰਟ ਵਿਚ ਦਾਖਲ ਜਨਹਿੱਤ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਰੱਦ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਇਸ ਮਾਮਲੇ ਉਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ।