ਜਲੰਧਰ | ਪੰਜਾਬ ਪੁਲਿਸ ਦੀ ਭਰਤੀ ‘ਚ ਧਾਂਦਲੀ ਦੇ ਦੋਸ਼ ਲਾਉਣ ਵਾਲੇ ਵਿਦਿਆਰਥੀਆਂ ‘ਤੇ ਅੱਜ ਪੁਲਿਸ ਨੇ ਲਾਠੀਚਾਰਜ ਕੀਤਾ। ਇਹ ਵਿਦਿਆਰਥੀ ਪਿਛਲੇ ਕਈ ਦਿਨਾਂ ਤੋਂ ਪੀਏਪੀ ਤੇ ਬੀਐੱਸਐੱਫ ਚੌਕ ਨੇੜੇ ਰੋਸ ਪ੍ਰਦਰਸ਼ਨ ਕਰ ਰਹੇ ਹਨ।

ਅੱਜ ਇਹ ਵਿਦਿਆਰਥੀ ਪੀਏਪੀ ਦੇ ਮੁੱਖ ਗੇਟ ‘ਤੇ ਨਾਅਰੇਬਾਜ਼ੀ ਕਰ ਰਹੇ ਸਨ ਤਾਂ ਪੁਲਿਸ ਨੇ ਉਨ੍ਹਾਂ ਨੂੰ ਕੁੱਟਣਾ ਸ਼ੁਰੂ ਕਰ ਦਿੱਤਾ। ਪੁਲਿਸ ਨੇ ਵਿਦਿਆਰਥਣਾਂ ਨੂੰ ਘੜੀਸ-ਘੜੀਸ ਕੇ ਕੁੱਟਿਆ ਤੇ ਗਾਲ੍ਹਾਂ ਕੱਢੀਆਂ, ਜਿਸ ਨਾਲ ਮਾਮਲਾ ਹੋਰ ਭਖ ਗਿਆ। ਜ਼ਖਮੀ ਵਿਦਿਆਰਥਣਾਂ ਨੂੰ ਹਸਪਤਾਲ ਦਾਖਲ ਕਰਵਾਉਣਾ ਪਿਆ।

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
  • ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ
  • ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
  • ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ