&NewLine;<p class&equals;"wp-block-paragraph"><strong>ਚੰਡੀਗੜ੍ਹ &vert;<&sol;strong> ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਮਿਲਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਜੀ&period;ਬੀ&period;ਐਸ&period; ਢਿੱਲੋਂ&comma; ਐਡੀਸ਼ਨਲ ਐਡਵੋਕੇਟ ਜਨਰਲ ਪੰਜਾਬ  ਸੁਮਨਦੀਪ ਸਿੰਘ ਵਾਲੀਆ ਅਤੇ ਪਨਸੀਡ ਚੇਅਰਮੈਨ ਮਹਿੰਦਰ ਸਿੰਘ ਸਿੱਧੂ  ਬੀਤੀ ਰਾਤ ਉਨ੍ਹਾਂ ਦੇ ਸਥਾਨਿਕ ਘਰ ਪਹੁੰਚੇ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਵਿਧਾਨ ਸਭਾ ਦੇ ਇੱਕ ਬੁਲਾਰੇ ਅਨੁਸਾਰ ਇਹ ਉਨ੍ਹਾਂ ਦੀ ਇੱਕ ਸ਼ਿਸ਼ਟਾਚਾਰ ਮੀਟਿੰਗ ਸੀ। ਇਸ ਮੌਕੇ ਉਨ੍ਹਾਂ ਨੇ ਵੱਖ ਵੱਖ ਵਿਸ਼ਿਆਂ ’ਤੇ ਆਪਸੀ ਵਿਚਾਰ ਸਾਂਝੇ ਕੀਤੇ। ਇਸ ਦੌਰਾਨ ਸ&period; ਸੰਧਵਾਂ ਨੇ ਢਿੱਲੋਂ ਨੂੰ ਬਾਰ ਐਸੋਸੀਏਸ਼ਨ ਦਾ ਪ੍ਰਧਾਨ ਬਣਨ ’ਤੇ ਮੁਬਾਰਕਬਾਦ ਦਿੱਤੀ ਅਤੇ ਲੋਕਾ ਦੀ ਸੇਵਾ ਕਰਨ ਲਈ  ਹਰ ਸਮੇਂ ਤਤਪਰ ਰਹਿਣ ਲਈ ਪ੍ਰੇਰਿਤ ਕੀਤਾ।<br>&&num;8212&semi;&&num;8212&semi;&&num;8212&semi;&&num;8212&semi;<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;