<p><strong>ਚੰਡੀਗੜ੍ਹ&comma; 30 ਅਕਤੂਬਰ&vert; <&sol;strong>ਪੰਜਾਬ ਸਰਕਾਰ ਨੇ ਟਰੈਕਟਰ ਨਾਲ ਖਤਰਨਾਕ ਸਟੰਟ ਕਰਨ ਉਤੇ ਪਾਬੰਦੀ ਲਗਾ ਦਿੱਤੀ ਹੈ। ਸਰਕਾਰ ਨੇ ਇਹ ਫੈਸਲਾ ਪਿਛਲੇ ਦਿਨੀਂ  ਗੁਰਦਾਸਪੁਰ ਦੇ ਫਤਿਹਗੜ੍ਹ ਚੂੜੀਆਂ ਦੇ ਨੌਜਵਾਨ ਸੁਖਮਨਦੀਪ ਦੀ ਟਰੈਕਟਰ ਨਾਲ ਸਟੰਟ ਕਰਦਿਆਂ ਮੌਤ ਪਿੱਛੋਂ ਲਿਆ ਹੈ।<&sol;p>&NewLine;<p>ਇਸ ਬਾਰੇ ਮੁੱਖ ਮੰਤਰੀ ਨੇ ਆਪਣਾ ਬਿਆਨ ਜਾਰੀ ਕਰਦਿਆਂ ਕਿਹਾ ਕਿ ਟਰੈਕਟਰ ਨੂੰ ਖੇਤਾਂ ਦਾ ਰਾਜਾ ਕਿਹਾ ਜਾਂਦਾ ਹੈ&period;&period;ਇਹਨੂੰ ਮੌਤ ਦਾ ਦੂਤ ਨਾ ਬਣਾਓ&period;&period; ਟਰੈਕਟਰ ਅਤੇ ਸਬੰਧਤ ਸੰਦਾਂ ਨਾਲ ਕਿਸੇ ਵੀ ਕਿਸਮ ਦੇ ਸਟੰਟ ਜਾਂ ਖਤਰਨਾਕ ਪ੍ਰਦਰਸ਼ਨ &&num;8216&semi;ਤੇ ਪੰਜਾਬ &&num;8216&semi;ਚ ਪਾਬੰਦੀ ਲਗਾਈ ਜਾ ਰਹੀ ਹੈ।<&sol;p>&NewLine;<p>&nbsp&semi;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;