&NewLine;<p class&equals;"wp-block-paragraph"><strong>ਚੰਡੀਗੜ੍ਹ &period;<&sol;strong> ਨੌਜਵਾਨਾਂ ਨੂੰ ਰੁਜ਼ਗਾਰ ਮੁਹੱਇਆ ਕਰਵਾਉਣ ਲਈ ਪੰਜਾਬ ਸਰਕਾਰ ਵਲੋਂ ਪਟਵਾਰੀਆਂ ਦੀਆਂ 1090 ਅਸਾਮੀਆਂ ਖੋਲ੍ਹੀਆਂ ਗਈਆਂ ਹਨ। ਇਸ ਨੂੰ ਸੇਵਾਵਾਂ ਚੋਣ ਬੋਰਡ ਨੇ ਪਟਵਾਰੀਆਂ ਦੀ ਭਰਤੀ ਪ੍ਰਕਿਰਿਆ ਸ਼ੁਰੂ ਕਰਨ ਦੀ ਆਗਿਆ ਦੇ ਦਿੱਤੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਚੇਅਰਮੈਨ ਰਮਨ ਬਹਿਲ ਨੇ ਦੱਸਿਆ ਕਿ ਇਸ ਸਬੰਧੀ ਇਸ਼ਤਿਹਾਰ ਜਾਰੀ ਕਰਕੇ ਉਮੀਦਵਾਰਾਂ ਕੋਲੋਂ ਆਨਲਾਈਨ ਅਰਜੀਆਂ ਦੀ ਮੰਗੀਆਂ ਜਾਣਗੀਆਂ। ਬਹਿਲ ਨੇ ਅੱਗੇ ਇਹ ਵੀ ਕਿਹਾ ਕਿ ਵੱਖ-ਵੱਖ ਵਿਭਾਗਾਂ ਵਿੱਚ ਜੂਨੀਅਰ ਡਰਾਫਟਸਮੈਨ ਦੀਆਂ 440 ਅਸਾਮੀਆਂ ਤੇ ਸਹਾਇਕ ਜੇਲ੍ਹ ਸੁਪਰਡੰਟ ਦੀਆਂ 35 ਅਸਾਮੀਆਂ ਭਰਨ ਲਈ ਪ੍ਰੋਸੈਸ ਸ਼ੁਰੂ ਕਰਨ ਦੀ ਪ੍ਰਵਾਨਗੀ ਵੀ ਦਿੱਤੀ ਗਈ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਇਸ ਸਬੰਧੀ ਜਲਦੀ ਹੀ ਇਸ਼ਤਿਹਾਰ ਜਾਰੀ ਕਰਕੇ ਉਮੀਦਵਾਰਾਂ ਪਾਸੋਂ ਅਰਜੀਆਂ ਦੀ ਮੰਗ ਕੀਤੀ ਜਾਵੇਗੀ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;