&NewLine;<p class&equals;"wp-block-paragraph"><strong>ਚੰਡੀਗੜ੍ਹ&vert;<&sol;strong> à¨¸à¨¥à¨¾à¨¨à¨• ਸਰਕਾਰਾਂ ਬਾਰੇ ਮੰਤਰੀ ਡਾ&colon; ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਅੰਮ੍ਰਿਤਸਰ ਸ਼ਹਿਰ ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ &&num;8216&semi;ਤੇ ਲਗਭਗ 7&period;73 ਕਰੋੜ ਰੁਪਏ ਖਰਚਣ ਦਾ ਫੈਸਲਾ ਕੀਤਾ ਹੈ। ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ&period;ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਸਾਫ-ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।  à¨‡à¨¸à©‡ ਲੜੀ ਤਹਿਤ ਸੂਬੇ ਭਰ ਵਿੱਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">    ਇਕ ਪ੍ਰੈਸ ਬਿਆਨ ਜਾਰੀ ਕਰਦਿਆਂ ਡਾ&period;ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਗੋਲਡਨ ਗੇਟ ਅੰਮ੍ਰਿਤਸਰ ਦੀ ਪੇਂਟਿੰਗ ਅਤੇ ਜਨਰਲ ਰੈਨੋਵੇਸ਼ਨ &lpar;ਲਾਈਟਾਂ ਸਮੇਤ&rpar; ਦਾ ਕੰਮ ਅਤੇ ਅੰਮ੍ਰਿਤਸਰ ਸ਼ਹਿਰ ਦੀਆਂ ਵੱਖ-ਵੱਖ ਥਾਵਾਂ &&num;8216&semi;ਤੇ ਮੋਜ਼ੇਕ ਟਾਈਲਾਂ ਨਾਲ ਮੁਕੰਮਲ ਰੰਗਦਾਰ ਲਾਈਟਾਂ ਵਾਲੇ 12 ਫੁੱਟ ਦੇ ਫੁਹਾਰੇ ਦੀ ਉਸਾਰੀ ਦਾ ਕੰਮ ਕੀਤਾ ਜਾਵੇਗਾ। ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਬੀ&sol;ਐਸ ਖਾਲਸਾ ਕਾਲਜ ਅਤੇ ਜੀ&period;ਐਨ&period;ਡੀ&period;ਯੂ ਰੋਡ ਸਾਈਡ ਲੈਵਲਿੰਗ ਡਰੈਸਿੰਗ ਅਤੇ ਬੂਟੇ ਲਗਾਉਣ ਦੇ ਕੰਮ ਕੀਤੇ ਜਾਣਗੇ&comma; ਪੁਲਾਂ ਨੂੰ ਸੀਮਿੰਟ ਅਧਾਰਤ ਪੇਂਟ ਨਾਲ ਪੇਂਟ ਕਰਕੇ ਸੁੰਦਰ ਬਣਾਇਆ ਜਾਵੇਗਾ।  à¨‰à¨¨à©à¨¹à¨¾à¨‚ ਕਿਹਾ ਕਿ ਜ਼ਿਲ੍ਹਾ ਸ਼ਾਪਿੰਗ ਸੈਂਟਰ ਅੰਮ੍ਰਿਤਸਰ ਵਿਖੇ ਹਰੀ ਪੱਟੀ ਦੀ ਮੁਰੰਮਤ ਅਤੇ ਸੁੰਦਰੀਕਰਨ ਵੀ ਕੀਤਾ ਜਾਵੇਗਾ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">&nbsp&semi; &nbsp&semi; ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਸ਼ਾਮ ਸਿੰਘ ਅਟਾਰੀਵਾਲਾ ਯਾਦਗਾਰੀ ਗੇਟ ਦੀ ਮੁਰੰਮਤ ਅਤੇ ਵਾਰਨਿਸ਼ਿੰਗ ਦਾ ਕੰਮ ਕੀਤਾ ਜਾਵੇਗਾ। &nbsp&semi;ਉਨ੍ਹਾਂ ਇਹ ਵੀ ਕਿਹਾ ਕਿ ਸ਼ਹਿਰ ਨੂੰ ਜਾਣ ਵਾਲੀਆਂ ਵੱਖ-ਵੱਖ ਸੜਕਾਂ &&num;8216&semi;ਤੇ ਬੂਟੇ&comma; ਸਜਾਵਟੀ ਬੂਟੇ ਅਤੇ ਕਰੀਪਰ ਆਦਿ ਲਗਾਉਣ&comma; 97 ਏਕੜ &&num;8216&semi;ਚ ਸੜਕਾਂ &&num;8216&semi;ਤੇ ਇੰਟਰਲਾਕਿੰਗ ਟਾਈਲਾਂ ਲਗਾਉਣ&comma; ਸੈਂਟਰਲ ਵਰਜ ਦੀ ਪੇਂਟਿੰਗ ਅਤੇ ਐਕਸਟੈਨਸ਼ਨ ਸਕੀਮ ਤਹਿਤ ਕਬੀਰ ਪਾਰਕ &&num;8216&semi;ਚ ਫੁੱਟਪਾਥ ਦੀ ਮੁਰੰਮਤ ਦਾ ਕੰਮ ਵੀ ਕੀਤਾ ਜਾਵੇਗਾ &vert; &nbsp&semi;ਉਨ੍ਹਾਂ ਕਿਹਾ ਕਿ ਸਰਕਾਰ ਨੇ ਅੰਮ੍ਰਿਤਸਰ ਸ਼ਹਿਰ ਵਿੱਚ ਹੋਰ ਵੀ ਕਈ ਵਿਕਾਸ ਕਾਰਜ ਕਰਵਾਉਣ ਦਾ ਫੈਸਲਾ ਕੀਤਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph"> à¨•ੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਸੁਪਨਾ ਰਾਜ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਅਤੇ ਸਾਫ-ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣਾ ਹੈ।  à¨‡à¨¸ ਸੁਪਨੇ ਨੂੰ ਸਾਕਾਰ ਕਰਨ ਲਈ ਸੂਬਾ ਸਰਕਾਰ ਹਰ ਸੰਭਵ ਯਤਨ ਕਰ ਰਹੀ ਹੈ। ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਸਰਕਾਰ ਦੇ ਨਿਯਮਾਂ&sol;ਕਾਨੂੰਨਾਂ ਦੀ ਪਾਲਣਾ ਕਰਨ ਅਤੇ ਵਿਭਾਗ ਦੇ ਕੰਮ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;