&NewLine;<p class&equals;"wp-block-paragraph"><strong>ਚੰਡੀਗੜ੍ਹ &vert;<&sol;strong> ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ’ਤੇ ਪੰਜਾਬ ਸਰਕਾਰ ਨੇ ਸੂਬਾ ਭਰ ਦੇ ਸਾਰੇ 320 ਸੇਵਾ ਕੇਂਦਰਾਂ ਅਤੇ 506 ਸਾਂਝ ਕੇਂਦਰਾਂ ਦਾ ਸਮਾਂ ਵਧਾ ਦਿੱਤਾ ਹੈ ਅਤੇ ਹੁਣ ਇਹ ਕੇਂਦਰ ਐਤਵਾਰ ਨੂੰ ਵੀ ਕਾਰਜਸ਼ੀਲ ਹੋਣਗੇ। ਇਹ ਲੋਕ ਪੱਖੀ ਫੈਸਲਾ 15 ਅਪ੍ਰੈਲ&comma; 2022 ਨੂੰ ਲਾਗੂ ਹੋ ਜਾਵੇਗਾ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਉਪਰਾਲੇ ਨੂੰ ਲੋਕ ਪੱਖੀ ਦੱਸਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਇਹ ਕਦਮ ਲੋਕਾਂ ਨੂੰ ਸੁਚਾਰੂ ਢੰਗ ਨਾਲ ਹੋਰ ਨਾਗਰਿਕ ਕੇਂਦਰਿਤ ਸੇਵਾਵਾਂ ਸਮੇਂ ਸਿਰ ਮੁਹੱਈਆ ਕਰਵਾਉਣ ਵਿਚ ਸਹਾਈ ਹੋਵੇਗਾ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਦੱਸਣਯੋਗ ਹੈ ਕਿ ਸਾਰੇ ਜ਼ਿਲਾ ਹੈੱਡਕੁਆਰਟਰਜ&comma; ਸਬ-ਡਵੀਜ਼ਨ ਅਤੇ ਪੁਲੀਸ ਥਾਣਿਆਂ ਦੇ ਪੱਧਰ ਉਤੇ ਸਾਂਝ ਕੇਂਦਰ ਹਨ। ਇਕ ਸਰਕਾਰੀ ਬੁਲਾਰੇ ਮੁਤਾਬਕ ਸੂਬੇ ਦੇ ਸੇਵਾ ਕੇਂਦਰਾਂ ਅਤੇ ਸਾਂਝ ਕੇਂਦਰਾਂ ਦਾ ਸਮਾਂ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਦੋ ਘੰਟੇ ਵਧਾ ਦਿੱਤਾ ਗਿਆ। <&sol;p>&NewLine;&NewLine;&NewLine;&NewLine;<p class&equals;"wp-block-paragraph">ਇਹ ਕੇਂਦਰ ਹੁਣ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਖੁੱਲੇ ਰਿਹਾ ਕਰਨਗੇ ਜਦਕਿ ਇਸ ਵੇਲੇ ਇਨਾਂ ਕੇਂਦਰਾਂ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਹੈ। ਸੇਵਾ ਕੇਂਦਰ ਅਤੇ ਸਾਂਝ ਕੇਂਦਰ ਹੁਣ ਹਰੇਕ ਐਤਵਾਰ ਨੂੰ ਵੀ ਕਾਰਜਸ਼ੀਲ ਹੋਣਗੇ ਅਤੇ ਸੂਬੇ ਦੇ ਨਾਗਰਿਕ ਸ਼ਨਿਚਰਵਾਰ ਅਤੇ ਐਤਵਾਰ ਨੂੰ ਵੀ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਸੇਵਾਵਾਂ ਹਾਸਲ ਕਰ ਸਕਣਗੇ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;