<p><strong>ਚੰਡੀਗੜ੍ਹ&comma; 2 ਅਕਤੂਬਰ &vert;<&sol;strong> ਅਕਤੂਬਰ ਦਾ ਮਹੀਨਾ ਸ਼ੁਰੂ ਹੁੰਦੇ ਹੀ ਛੁੱਟੀਆਂ ਸ਼ੁਰੂ ਹੋ ਗਈਆਂ ਹਨ। 2 ਅਕਤੂਬਰ ਨੂੰ ਗਾਂਧੀ ਜਯੰਤੀ ਅਤੇ 3 ਅਕਤੂਬਰ ਨੂੰ ਅਗਰਸੇਨ ਜੈਅੰਤੀ ਹੋਣ ਕਾਰਨ ਸਰਕਾਰੀ ਛੁੱਟੀ ਘੋਸ਼ਿਤ ਕੀਤੀ ਗਈ ਹੈ। ਅਜਿਹੀ ਸਥਿਤੀ ਵਿਚ ਸਕੂਲ ਤੇ ਦਫ਼ਤਰ ਬੰਦ ਰਹਿਣਗੇ।<&sol;p>&NewLine;<p>ਹਰਿਆਣਾ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਭਗਵੰਤ ਮਾਨ ਸਰਕਾਰ ਨੇ ਮੰਗਲਵਾਰ ਨੂੰ ਹਰਿਆਣਾ ਵਿਚ ਵੋਟਰ ਵਜੋਂ ਰਜਿਸਟਰਡ ਆਪਣੇ ਕਰਮਚਾਰੀਆਂ ਲਈ 5 ਅਕਤੂਬਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਉਪਰੋਕਤ ਫੈਸਲਾ ਇਸ ਲਈ ਲਿਆ ਗਿਆ ਹੈ ਤਾਂ ਜੋ ਉਹ ਚੋਣਾਂ ਵਿਚ ਆਪਣੀ ਵੋਟ ਦਾ ਇਸਤੇਮਾਲ ਕਰ ਸਕਣ।<&sol;p>&NewLine;<p>ਅਜਿਹੀ ਸਥਿਤੀ ਵਿਚ ਜੇਕਰ ਕੋਈ ਅਧਿਕਾਰੀ&sol;ਕਰਮਚਾਰੀ ਹਰਿਆਣਾ ਵਿਧਾਨ ਸਭਾ ਦੀ ਵੋਟਰ ਸੂਚੀ ਵਿਚ ਵੋਟਰ ਹੈ ਅਤੇ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ&sol;ਬੋਰਡਾਂ&sol;ਨਿਗਮਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿਚ ਕੰਮ ਕਰ ਰਿਹਾ ਹੈ ਤਾਂ ਉਹ ਆਪਣੀ ਵੋਟਰ ਆਈ&period;ਡੀ&period; ਕਾਰਡ ਦਿਖਾ ਕੇ 5 ਅਕਤੂਬਰ ਨੂੰ ਅਥਾਰਟੀ ਤੋਂ ਵਿਸ਼ੇਸ਼ ਛੁੱਟੀ ਲੈ ਸਕਦਾ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;