&NewLine;<p class&equals;"wp-block-paragraph"><strong>ਚੰਡੀਗੜ੍ਹ &vert;<&sol;strong> ਪੰਜਾਬ ਸਰਕਾਰ ਵੱਲੋਂ ਬਹਾਦਰੀ&comma; ਵਿਸ਼ੇਸ਼ ਸੇਵਾ ਐਵਾਰਡੀਆਂ&comma; ਉਨ੍ਹਾਂ ਦੀਆਂ ਵਿਧਵਾਵਾਂ ਅਤੇ ਮਰਨ ਉਪਰੰਤ ਪੁਰਸਕਾਰ ਪ੍ਰਾਪਤ ਕਰਨ ਵਾਲਿਆਂ ਦੀਆਂ ਵਿਧਵਾਵਾਂ&sol;ਰਿਸ਼ਤੇਦਾਰਾਂ ਦੇ ਮਾਸਿਕ ਭੱਤੇ ਵਿੱਚ 80 ਫ਼ੀਸਦੀ ਵਾਧਾ ਕੀਤਾ ਗਿਆ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਬਹਾਦਰੀ ਅਤੇ ਵਿਸ਼ੇਸ਼ ਪੁਰਸਕਾਰਾਂ ਦੇ ਕੁੱਲ 2044 ਜੇਤੂਆਂ &&num;8216&semi;ਚੋਂ ਪਰਮਵੀਰ ਚੱਕਰ ਜੇਤੂਆਂ ਦਾ ਭੱਤਾ ਮੌਜੂਦਾ 23100 ਤੋਂ ਵਧਾ ਕੇ 41580 ਰੁਪਏ ਕੀਤਾ ਗਿਆ ਹੈ। ਇਸੇ ਤਰ੍ਹਾਂ 6 ਅਸ਼ੋਕ ਚੱਕਰ ਪੁਰਸਕਾਰ ਐਵਾਰਡੀਆਂ ਨੂੰ 18480 ਦੀ ਬਜਾਏ ਹੁਣ 33264 ਰੁਪਏ ਭੱਤਾ ਮਿਲੇਗਾ ਅਤੇ 11 ਮਹਾਵੀਰ ਚੱਕਰ ਪੁਰਸਕਾਰ ਐਵਾਰਡੀਆਂ ਨੂੰ ਹੁਣ 17556 ਦੀ ਬਜਾਏ 31601 ਰੁਪਏ ਮਿਲਣਗੇ। <&sol;p>&NewLine;&NewLine;&NewLine;&NewLine;<p class&equals;"wp-block-paragraph">ਇਸੇ ਤਰ੍ਹਾਂ 24 ਕੀਰਤੀ ਚੱਕਰ ਜੇਤੂਆਂ ਦਾ ਮਾਸਿਕ ਭੱਤਾ ਵੀ 13860 ਤੋਂ ਵਧਾ ਕੇ 24948 ਰੁਪਏ ਕਰ ਦਿੱਤਾ ਗਿਆ ਹੈ। 127 ਵੀਰ ਚੱਕਰ ਪੁਰਸਕਾਰ ਐਵਾਰਡੀਆਂ ਨੂੰ 10164 ਤੋਂ ਵਧਾ ਕੇ ਹੁਣ 18295 ਰੁਪਏ ਮਿਲਣਗੇ। ਇਸੇ ਤਰ੍ਹਾਂ 165 ਸ਼ੌਰਿਆ ਚੱਕਰ ਜੇਤੂਆਂ ਨੂੰ ਹੁਣ 6480 ਦੀ ਬਜਾਏ 11664 ਰੁਪਏ ਵਧਿਆ ਭੱਤਾ ਮਿਲੇਗਾ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਤੋਂ ਇਲਾਵਾ ਸੈਨਾ&sol;ਨੌ ਸੈਨਾ&sol;ਵਾਯੂ ਸੈਨਾ ਮੈਡਲ &lpar;ਬਹਾਦਰੀ&rpar; ਪੁਰਸਕਾਰ ਪ੍ਰਾਪਤ ਕਰਨ ਵਾਲੇ ਕੁੱਲ 662 ਜੇਤੂਆਂ ਨੂੰ ਹੁਣ 3100 ਦੀ ਬਜਾਏ 5580 ਰੁਪਏ ਮਿਲਣਗੇ। ਮੈਨਸ਼ਨਡ ਇਨ੍ਹਾਂ ਡਿਸਪੈਚਸ ਐੱਮ&period;ਆਈ&period;ਡੀ&period; &lpar;ਬਹਾਦਰੀ&rpar; ਦੇ 277 ਐਵਾਰਡੀਆਂ ਨੂੰ 1550 ਦੀ ਬਜਾਏ 2790 ਰੁਪਏ ਮਿਲਣਗੇ। ਮਿਲਟਰੀ ਕਰਾਸ ਐਵਾਰਡੀਆਂ ਦੀਆਂ 2 ਵਿਧਵਾਵਾਂ ਨੂੰ 11550 ਦੀ ਬਜਾਏ ਹੁਣ 20790 ਰੁਪਏ ਮਿਲਣਗੇ। ਇਸ ਤੋਂ ਇਲਾਵਾ ਪਹਿਲਾਂ ਮਿਲਟਰੀ ਮੈਡਲ ਐਵਾਰਡੀਆਂ ਦੇ 3 ਲਾਭਪਾਤਰੀਆਂ ਨੂੰ 5400 ਤੋਂ ਵਧਾ ਕੇ 9720 ਰੁਪਏ ਦਿੱਤੇ ਜਾਣਗੇ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਜ਼ਿਕਰਯੋਗ ਹੈ ਕਿ ਭਾਰਤੀ ਵਿਸ਼ੇਸ਼ ਸੇਵਾ ਮੈਡਲ &lpar;ਆਈਡੀਐੱਸਐੱਮ&rpar; ਐਵਾਰਡੀਆਂ ਦੇ 3 ਲਾਭਪਾਤਰੀਆਂ ਨੂੰ ਹੁਣ 1500 ਤੋਂ ਵਧਾ ਕੇ 2790 ਰੁਪਏ ਮਿਲਣਗੇ। 4 ਸਰਵੋਤਮ ਯੁੱਧ ਸੇਵਾ ਮੈਡਲ ਐਵਾਰਡੀ 770 ਦੀ ਬਜਾਏ ਹੁਣ 1386 ਰੁਪਏ ਪ੍ਰਾਪਤ ਕਰਨਗੇ। ਇਸ ਤੋਂ ਇਲਾਵਾ ਪਰਮ ਵਿਸ਼ਿਸ਼ਟ ਸੇਵਾ ਮੈਡਲ ਦੇ 98 ਜੇਤੂਆਂ ਨੂੰ 700 ਦੇ ਮੁਕਾਬਲੇ 1260 ਰੁਪਏ ਦਿੱਤੇ ਜਾਣਗੇ।<&sol;p>&NewLine;&NewLine;&NewLine;&NewLine;<p class&equals;"wp-block-paragraph">ਉੱਤਮ ਯੁੱਧ ਸੇਵਾ ਮੈਡਲ ਨਾਲ ਸਨਮਾਨਿਤ 9 ਐਵਾਰਡੀਆਂ ਨੂੰ 620 ਹੁਣ ਦੀ ਬਜਾਏ 1116 ਰੁਪਏ ਮਿਲਣਗੇ। ਇਸੇ ਤਰ੍ਹਾਂ 171 ਅਤੀ ਵਿਸ਼ਿਸ਼ਟ ਸੇਵਾ ਮੈਡਲ ਐਵਾਰਡੀਆਂ ਨੂੰ 540 ਦੀ ਬਜਾਏ 972 ਰੁਪਏ ਮਿਲਣਗੇ। ਇਨ੍ਹਾਂ ਤੋਂ ਇਲਾਵਾ ਯੁੱਧ ਸੇਵਾ ਮੈਡਲ ਦੇ 47 ਜੇਤੂਆਂ ਨੂੰ 470 ਤੋਂ ਵਧਾ ਕੇ 846 ਰੁਪਏ ਦਿੱਤੇ ਜਾਣਗੇ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਦੇ ਨਾਲ ਹੀ 84 ਸੈਨਾ&sol;ਨੌ ਸੈਨਾ&sol;ਵਾਯੂ ਸੈਨਾ ਮੈਡਲ &lpar;ਵਿਸ਼ੇਸ਼&rpar; ਐਵਾਰਡੀਆਂ ਨੂੰ 400 ਦੇ ਮੁਕਾਬਲੇ 720 ਰੁਪਏ ਦਿੱਤੇ ਜਾਣਗੇ।  ਇਸ ਤੋਂ ਇਲਾਵਾ ਵਿਸ਼ਿਸ਼ਟ ਸੇਵਾ ਮੈਡਲ ਦੇ 339 ਐਵਾਰਡੀਆਂ ਨੂੰ 400 ਦੀ ਬਜਾਏ 720 ਰੁਪਏ ਮਿਲਣਗੇ। ਇਸ ਤੋਂ ਇਲਾਵਾ 12 ਐੱਮ&period;ਆਈ&period;ਡੀ&period; &lpar;ਵਿਸ਼ੇਸ਼&rpar; ਜੇਤੂਆਂ ਨੂੰ ਹੁਣ 310 ਦੀ ਥਾਂ 558 ਰੁਪਏ ਮਿਲਣਗੇ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;ਨੋਟ &&num;8211&semi;<&sol;strong>ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ &&num;8216&semi;ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ <a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a>&rpar;<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;