&NewLine;<p class&equals;"wp-block-paragraph"><strong>ਜਲੰਧਰ&sol;ਲੁਧਿਆਣਾ&sol;ਅੰਮ੍ਰਿਤਸਰ &vert;<&sol;strong> ਅੱਜ ਪੰਜਾਬ ਸਰਕਾਰ ਵਲੋਂ ਪੈਟਰੋਲ ਤੇ ਡੀਜ਼ਲ &&num;8216&semi;ਤੇ ਵੈਟ ਘਟਾ ਕੇ ਪੈਟਰੋਲ 10 ਰੁਪਏ ਤੇ ਡੀਜ਼ਲ 5 ਰੁਪਏ ਸਸਤਾ ਕਰ ਦਿੱਤਾ ਹੈ। ਇਹ ਰੇਟ ਅੱਜ ਰਾਤ 12 ਵਜੇ ਤੋਂ ਬਾਅਦ ਲਾਗੂ ਹੋਣਗੇ।<&sol;p>&NewLine;&NewLine;&NewLine;&NewLine;<p class&equals;"wp-block-paragraph">ਅੱਜ ਦੁਪਹਿਰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰੈੱਸ ਕਾਨਫਰੈਂਸ ਕਰਦੇ ਹੋਏ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਵਲੋਂ ਘਟਾ ਕੇ ਪੈਟਰੋਲ &&num;8216&semi;ਤੇ 13&period;77 ਫੀਸਦੀ ਤੇ ਡੀਜ਼ਲ &&num;8216&semi;ਤੇ 9&period;92 ਫੀਸਦੀ ਵੈਟ ਕਰ ਦਿੱਤਾ ਗਿਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਰੇਟ ਘਟਣ ਨਾਲ ਪੰਜਾਬ ਵਿਚ ਗੁਆਂਢੀ ਸੂਬੇ ਹਿਰਆਣਾ ਤੇ ਹਿਮਾਚਲ ਪ੍ਰਦੇਸ਼ ਨਾਲੋਂ ਸਸਤਾ ਪੈਟਰੋਲ ਮਿਲੇਗਾ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਇਸ ਨਾਲ ਪੰਜਾਬ ਸਰਕਾਰ ਦੇ ਰੈਵੇਨਿਊ ਤੇ ਵੀ ਬਹੁਤ ਪ੍ਰਭਾਵ ਪਵੇਗਾ।<&sol;p>&NewLine;&NewLine;&NewLine;&NewLine;<p class&equals;"wp-block-paragraph"><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;